&NewLine;<p class&equals;"wp-block-paragraph"><strong>ਪਟਿਆਲਾ <&sol;strong>&vert; ਬਰਸਾਤ ਦਾ ਮੌਸਮ ਚੱਲ ਰਿਹਾ ਹੈ। ਮੀਂਹ ਜਿਥੇ ਫਸਲਾਂ ਲਈ ਲਾਹੇਵੰਦ ਮੰਨਿਆ ਜਾਂਦਾ ਹੈ&comma; ਉਥੇ ਦੇਸ਼ ਦੇ ਕਈ ਇਲਾਕਿਆਂ &&num;8216&semi;ਚ ਹੜ੍ਹ ਆਉਣ ਕਾਰਨ ਕਈ ਮੰਦਭਾਗੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਹੜ੍ਹ ਕਾਰਨ ਹੁਣ ਤੱਕ ਕਈ ਘਰ ਵਹਿ ਗਏ ਹਨ ਤੇ ਕਈਆਂ ਦੀ ਜਾਨ ਚਲੀ ਗਈ ਹੈ। ਦੇਸ਼ ਦੇ ਕਈ ਰਾਜਾਂ &&num;8216&semi;ਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਜ਼ਿੰਦਗੀ ਅਸਤ-ਵਿਅਸਤ ਹੋਈ ਪਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹੋ ਜਿਹਾ ਹੀ ਇਕ ਦੁੱਖਦਾਇਕ ਮਾਮਲਾ ਪਾਤੜਾਂ ਦੇ ਨਜ਼ਦੀਕੀ ਪਿੰਡ ਮਤੌਂਲੀ ਵਿੱਚ ਵਾਪਰਿਆ&comma; ਜਿਥੇ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਨਾਲ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਘਟਨਾ ਦੌਰਾਨ ਰਾਤ ਪਰਿਵਾਰ ਆਪਣੇ ਘਰ ਵਿੱਚ ਸੁੱਤਾ ਹੋਇਆ ਸੀ। ਲਗਾਤਾਰ ਮੀਂਹ ਪੈਣ ਕਾਰਨ ਅਚਾਨਕ ਘਰ ਦੀ ਛੱਤ ਡਿੱਗ ਗਈ ਤੇ ਅੰਦਰ ਪਿਆ ਪਰਿਵਾਰ ਹੇਠਾਂ ਦੱਬਿਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਦਾ ਪਤਾ ਲੱਗਦਿਆਂ ਹੀ ਲੋਕਾਂ ਦੀ ਮਦਦ ਨਾਲ ਹੇਠਾਂ ਦੱਬੇ ਪਰਿਵਾਰਕ ਮੈਂਬਰਾਂ ਨੂੰ ਬਾਹਰ ਕੱਢਿਆ ਗਿਆ। ਇਸ ਮੌਕੇ 4 ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ&comma; ਜਿਸ ਨੂੰ ਪਟਿਆਲਾ ਵਿਖੇ ਹਸਪਤਾਲ &&num;8216&semi;ਚ ਦਾਖਲ ਕਰਵਾਇਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong><a href&equals;"https&colon;&sol;&sol;t&period;me&sol;punjabibulletin"> <strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;