&NewLine;<p class&equals;"wp-block-paragraph"><strong>ਤਰਨਤਾਰਨ&nbsp&semi; &period;<&sol;strong> ਜ਼ਿਲ੍ਹੇ ਵਿਚ ਵੀ ਕੋਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ। ਜ਼ਿਲ੍ਹੇ ਦੇ ਲੋਕਾਂ ਦੇ ਲਏ ਗਏ ਨਮੂਨਿਆਂ ਵਿਚੋਂ ਅੱਜ 4 ਹੋਰ ਦੀ ਟੈਸਟ ਰਿਪੋਰਟ ਪੋਜ਼ਟਿਵ ਆਉਣ ਨਾਲ ਹੁਣ ਜ਼ਿਲ੍ਹੇ ਵਿੱਚ ਕੋਵਿਡ-19 ਬੀਮਾਰੀ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ 161 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਪਾਜ਼ੀਟਿਵ ਆਏ ਕੇਸਾਂ ਨੂੰ ਜ਼ਿਲ੍ਹੇ ਵਿੱਚ ਉਨ੍ਹਾਂ ਦੱਸਿਆ ਕਿ ਟੈਸਟ ਲਈ ਭੇਜੇ ਗਏ ਸੈਂਪਲਾਂ ਦੇ ਅੱਜ ਪ੍ਰਾਪਤ ਨਤੀਜਿਆਂ ਵਿੱਚੋਂ 4 ਸੈਂਪਲਾਂ ਦੀ ਰਿਪੋਰਟ ਕੋਵਿਡ-19 ਪਾਜ਼ੀਟਿਵ ਪਾਈ ਗਈ ਹੈ ਤੇ 44 ਦੀ ਰਿਪੋਰਟ ਨੈਗੇਟਿਵ ਆਈ ਹੈ। ਹੁਣ ਤੱਕ ਕੋਵਿਡ-19 ਦੀ ਜਾਂਚ ਲਈੇ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਭੇਜੇ ਗਏ ਸੈਂਪਲਾਂ ਵਿੱਚੋਂ 1478 ਕੇਸਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ&comma; ਜਿਸ ਵਿੱਚੋਂ 1317 ਕੇਸਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਿਵਲ ਸਰਜਨ ਡਾ&period; ਅਨੂਪ ਕੁਮਰ&NewLine;ਨੇ ਦਿੱਤੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਲਗਪਗ 53 ਹੋਰ ਸੈਂਪਲ ਜਾਂਚ ਲਈ&NewLine;ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਭੇਜੇ ਗਏ ਹਨ। ਜਿਹੜੇ ਮਰੀਜ਼ ਆਈਸੋਲੇਸ਼ਨ ਵਾਰਡ ਵਿਚ ਭਰਤੀ ਹਨ&NewLine;ਉਨ੍ਹਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਪੰਜਾਬ ਦੇ 22 ਜ਼ਿਲ੍ਹੇ ਕੋਰੋਨਾ ਦੀ ਚਪੇਟ&NewLine;ਵਿਚ ਹਨ। ਪੰਜਾਬ ਦੇ ਵੱਖ-ਵੱਖ ਜਿਲਿਆਂ ਵਿਚ ਕੋਰੋਨਾ ਦੀ ਲਾਗ ਦੇ ਮਰੀਜ਼ਾਂ ਦੀ ਗਿਣਤੀ ਇਸ ਤਰ੍ਹਾਂ&NewLine;ਹੈ। &nbsp&semi;ਅੰਮ੍ਰਿਤਸਰ ਵਿਚ 287&comma; ਜਲੰਧਰ ਵਿਚ 158&comma; ਤਰਨ ਤਾਰਨ ਵਿਚ 161&comma; ਲੁਧਿਆਣਾ ਵਿਚ 125&comma; ਗੁਰਦਾਸਪੁਰ ਵਿਚ 115&comma; ਐਸਬੀਐਸ ਨਗਰ ਵਿਚ 103&comma; ਮੋਹਾਲੀ ਵਿਚ 95&comma; ਪਟਿਆਲਾ ਵਿਚ 95&comma;&nbsp&semi; ਹੁਸ਼ਿਆਰਪੁਰ ਵਿਚ 89&comma; ਸੰਗਰੂਰ ਵਿਚ 88&comma; ਮੁਕਤਸਰ ਵਿਚ 65&comma; ਮੋਗਾ ਵਿਚ 56&comma; ਫਰੀਦਕੋਟ ਵਿਚ 45&comma; ਫਿਰੋਜਪੁਰ ਵਿਚ 43&comma; ਬਠਿੰਡਾ ਵਿਚ 40&comma; ਫਾਜਿਲਕਾ ਵਿਚ 39&comma; ਪਠਾਨਕੋਟ ਵਿਚ 27&comma; &nbsp&semi;ਫਤਿਹਗੜ੍ਹ ਸਾਹਿਬ ਵਿਚ 24&comma; ਕਪੂਰਥਲਾ ਵਿਚ 23&comma; ਬਰਨਾਲਾ ਵਿਚ 21&comma; ਮਾਨਸਾ ਵਿਚ 20 ਅਤੇ ਰੋਪੜ ਵਿਚ 16 ਕੋਰੋਨਾ ਪਾਜੀਟਿਵ ਕੇਸ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;