&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> <strong>&vert;<&sol;strong> ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿੱਖਿਆ ਵਿਭਾਗ ਦੇ ਦੋ ਅਧਿਕਾਰੀਆਂ ਸਮੇਤ ਦੋ ਨਿੱਜੀ ਵਿਅਕਤੀਆਂ ਨੂੰ ਰਾਸ਼ਟਰੀ ਮਾਧਿਅਮਿਕ ਸਿੱਖਿਆ ਅਭਿਆਨ &lpar;ਆਰਐਮਐਸਏ&rpar; ਤਹਿਤ ਪ੍ਰਾਪਤ ਹੋਏ 10&comma;01&comma;120 ਰੁਪਏ ਦੇ ਫੰਡਾਂ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਉਕਤ ਮਾਮਲੇ ਦੇ ਸਬੰਧ ਵਿਚ ਰਾਕੇਸ਼ ਗੁਪਤਾ&comma; ਪ੍ਰਿੰਸੀਪਲ ਸਰਕਾਰੀ ਇਨ-ਸਰਵਿਸ ਟਰੇਨਿੰਗ ਸੈਂਟਰ ਗੁਰਦਾਸਪੁਰ&comma; ਹੁਣ ਪ੍ਰਿੰਸੀਪਲ&comma; ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ&comma; ਗੁਰਦਾਸਪੁਰ&comma; ਰਾਮਪਾਲ&comma; ਲੈਕਚਰਾਰ&comma; ਸਰਕਾਰੀ ਇਨ-ਸਰਵਿਸ ਸਿਖਲਾਈ ਕੇਂਦਰ ਗੁਰਦਾਸਪੁਰ&comma; ਹੁਣ ਪ੍ਰਿੰਸੀਪਲ&comma; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਥਲੋਰ&comma; ਜ਼ਿਲਾ ਪਠਾਨਕੋਟ  à¨µà¨¿à¨–ੇ ਤਾਇਨਾਤ &comma; ਕਿ੍ਰਸ਼ਨਾ ਟੈਂਟ ਹਾਊਸ ਦੇ ਮਾਲਕ ਜਤਿੰਦਰ ਕੁਮਾਰ ਅਤੇ ਸਿਗਮਾ ਡੈਕੋਰੇਟ ਨਾਂ ਦੀ ਫਰਮ ਦੇ ਮਾਲਕ&comma;  à¨¤à¨¾à¨°à¨¾à¨—ੜ੍ਹ ਦੇ ਮੁਕੇਸ਼ ਮਹਾਜਨ ਵਿਰੁੱਧ ਈ&period;ਓ&period; ਡਬਲਯੂ ਵਿੰਗ&comma; ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਇਨ-ਸਰਵਿਸ ਟਰੇਨਿੰਗ ਸੈਂਟਰ ਗੁਰਦਾਸਪੁਰ ਨੂੰ ਸਿਖਲਾਈ ਲਈ ਰਮਸਾ ਸਕੀਮ ਅਧੀਨ ਉਕਤ ਗ੍ਰਾਂਟ ਪ੍ਰਾਪਤ ਹੋਈ ਸੀ। ਉਕਤ ਸਕੀਮ ਤਹਿਤ ਰਾਕੇਸ਼ ਗੁਪਤਾ&comma; ਪ੍ਰਿੰਸੀਪਲ ਅਤੇ ਲੈਕਚਰਾਰ ਰਾਮਪਾਲ ਨੇ ਹੋਰਨਾਂ ਨਾਲ ਮਿਲ ਕੇ ਫੰਡ ਹੜੱਪਣ ਲਈ ਫਰਜ਼ੀ ਫਰਮਾਂ ਦੇ ਜਾਅਲੀ ਬਿੱਲ ਤਿਆਰ ਕੀਤੇ। ਦੋਸ਼ੀਆਂ ਨੇ ਸਰਕਾਰੀ ਪੈਸੇ ਨੂੰ ਆਪਣੇ ਨਿੱਜੀ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਕੇ ਅਤੇ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ&comma;  à¨•ੁਰਸੀਆਂ&comma; ਮੇਜ&comma; ਟੈਂਟ ਅਤੇ ਹੋਰ ਕਿਰਾਏ &OpenCurlyQuote;ਤੇ ਲੈਣ ਲਈ ਜਾਰੀ ਕੀਤੇ ਕੁੱਲ 10&comma;01&comma;120 ਰੁਪਏ ਦੇ ਫੰਡਾਂ ਦਾ ਗਬਨ ਕਰ ਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਇਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਇਸ ਜਾਂਚ ਪੜਤਾਲ ਦੇ ਆਧਾਰ &OpenCurlyQuote;ਤੇ ਇਹ ਪਾਇਆ ਗਿਆ ਕਿ ਉਕਤ ਦੋਸ਼ੀਆਂ ਨੇ ਫੰਡਾਂ ਦੀ ਦੁਰਵਰਤੋਂ ਕੀਤੀ ਹੈ। ਇਸ ਸਬੰਧੀ ਬਿਊਰੋ ਨੇ ਉਕਤ ਸਾਰੇ ਮੁਲਜਮਾਂ ਨੂੰ ਗਿ੍ਰਫਤਾਰ ਕਰ ਲਿਆ ਹੈ ਅਤੇ  à¨®à¨¾à¨®à¨²à©‡ ਦੀ ਅਗਲੇਰੀ ਜਾਂਚ ਜਾਰੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;