&NewLine;<p class&equals;"wp-block-paragraph"><strong>ਮੁੰਬਈ &vert; <&sol;strong>ਅਫਗਾਨਿਸਤਾਨ ਦੇ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਅਜਿਹੇ ਹਾਲਾਤ &&num;8216&semi;ਚ ਕਈ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆ ਰਹੇ ਹਨ। ਹੁਣ ਤੱਕ ਹਜ਼ਾਰਾਂ ਲੋਕਾਂ ਦੀ ਮੌਤ ਹੋ ਗਈ ਹੈ ਤੇ ਹਜ਼ਾਰਾਂ ਹੀ ਲੋਕ ਬੇਘਰ ਹੋ ਗਏ ਹਨ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;08&sol;Malisha-2&period;jpg" alt&equals;"" data-id&equals;"19907" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;08&sol;Malisha-2&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;19907" class&equals;"wp-image-19907"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਤਾਲਿਬਾਨ ਦੀ ਗੋਲੀਬਾਰੀ &&num;8216&semi;ਚ ਬਾਲੀਵੁੱਡ ਅਦਾਕਾਰਾ ਮਲੀਸ਼ਾ ਹਿਨਾ ਖਾਨ ਦੇ 4 ਰਿਸ਼ਤੇਦਾਰਾਂ ਦੀ ਜਾਨ ਚਲੀ ਗਈ ਹੈ। ਪਾਕਿਸਤਾਨੀ-ਅਫਗਾਨ ਮੂਲ ਦੀ ਅਦਾਕਾਰਾ ਮਲੀਸ਼ਾ ਨੇ ਸੋਸ਼ਲ ਮੀਡੀਆ &&num;8216&semi;ਤੇ ਜਾਣਕਾਰੀ ਦਿੱਤੀ ਕਿ ਲੜਾਈ &&num;8216&semi;ਚ ਉਸ ਦੇ ਚਾਚਾ&comma; ਭਤੀਜੇ ਤੇ 2 ਚਚੇਰੇ ਭਰਾ ਮਾਰੇ ਗਏ ਹਨ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-2 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;08&sol;malisha-3&period;jpg" alt&equals;"" data-id&equals;"19908" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;08&sol;malisha-3&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;19908" class&equals;"wp-image-19908"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਮਲੀਸ਼ਾ ਦੇ ਪਰਿਵਾਰ ਦੇ 5-6 ਮੈਂਬਰ ਵੀ ਅਫਗਾਨਿਸਤਾਨ ਵਿੱਚ ਹਨ&comma; ਜਿਨ੍ਹਾਂ &&num;8216&semi;ਚ ਉਸ ਦਾ ਇਕ ਛੋਟਾ ਭਰਾ ਤੇ ਭੈਣ ਵੀ ਹੈ ਪਰ ਉਹ ਲੁਕੇ ਹੋਏ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮਲੀਸ਼ਾ ਪਿਛਲੇ ਕਈ ਸਾਲਾਂ ਤੋਂ ਮੁੰਬਈ &&num;8216&semi;ਚ ਰਹਿ ਰਹੀ ਹੈ। ਆਪਣੇ ਪਰਿਵਾਰ ਦੇ ਮ੍ਰਿਤਕਾਂ ਬਾਰੇ ਜਾਣਕਾਰੀ ਦਿੰਦਿਆਂਆ ਮਲੀਸ਼ਾ ਫੇਸਬੁੱਕ ਅਤੇ ਟਵਿੱਟਰ ਅਕਾਊਂਟ &&num;8216&semi;ਤੇ ਆਈ ਤੇ ਆਪਣੇ ਦਿਲ ਦੀ ਗੱਲ ਕਹੀ। <&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-3 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;08&sol;malisha-4&period;jpg" alt&equals;"" data-id&equals;"19909" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;08&sol;malisha-4&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;19909" class&equals;"wp-image-19909"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਉਸ ਨੇ ਲਿਖਿਆ&comma; &&num;8221&semi;ਅਫਗਾਨਿਸਤਾਨ ਤੋਂ ਇਕ ਦੁਖਦਾਈ ਖ਼ਬਰ ਆ ਰਹੀ ਹੈ। ਮੇਰੇ ਪਰਿਵਾਰ ਨੇ ਮੇਰੇ ਚਾਚਾ ਅਤੇ 4 ਚਚੇਰੇ ਭਰਾਵਾਂ ਸਮੇਤ 4 ਮੈਂਬਰਾਂ ਨੂੰ ਗੁਆ ਦਿੱਤਾ ਹੈ&comma; ਜੋ ਟਰਾਂਸਪੋਰਟ ਮੰਤਰਾਲੇ &&num;8216&semi;ਚ ਅਫਗਾਨ ਸਰਕਾਰ ਲਈ ਕੰਮ ਕਰਦੇ ਸਨ। ਉਹ ਸਾਰੇ ਮਰ ਗਏ ਹਨ। ਜਿਸ ਕਾਰ ਵਿੱਚ ਉਹ ਸਵਾਰ ਸਨ&comma; ਉਹ ਤਾਲਿਬਾਨ ਦੀ ਭਾਰੀ ਗੋਲੀਬਾਰੀ ਦੀ ਲਪੇਟ ਵਿੱਚ ਆ ਗਈ। ਅਸੀਂ ਭਾਗਸ਼ਾਲੀ ਹਾਂ&comma; ਜੋ ਭਾਰਤ ਵਿੱਚ ਰਹਿੰਦੇ ਹਾਂ।&&num;8221&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;