&NewLine;<p class&equals;"wp-block-paragraph"><strong>ਚੰਡੀਗੜ੍ਹ।<&sol;strong> ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਗੁਰਗਿਆਂ ਨੂੰ ਹਰਿਆਣਾ ਪੁਲਿਸ ਨੇ ਅੰਬਾਲਾ ਛਾਉਣੀ ਦੇ ਨਾਲ ਲੱਗਦੇ ਪਿੰਡ ਬਾਬਲ ਤੋਂ ਕਾਬੂ ਕੀਤਾ ਹੈ। ਪੁਲਿਸ ਨੇ 6 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਇਨ੍ਹਾਂ &OpenCurlyQuote;ਤੇ ਪਹਿਲਾਂ ਵੀ ਨੇ ਕਈ ਮੁਕੱਦਮੇ ਦਰਜ ਹਨ। ਇਨ੍ਹਾਂ ਨੇ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਲਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਦੱਸਿਆ ਕਿ ਟੀਮ ਨੇ ਸ਼ਨੀਵਾਰ ਰਾਤ ਨੂੰ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਕਬਜ਼ੇ &OpenCurlyQuote;ਚੋਂ ਚਾਰ ਪਿਸਤੌਲ ਅਤੇ 22 ਜ਼ਿੰਦਾ ਕਾਰਤੂਸ ਬਰਾਮਦ ਕੀਤੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਨ੍ਹਾਂ ਦੀ ਪਛਾਣ ਸ਼ਸ਼ਾਂਕ ਪਾਂਡੇ&comma; ਸਾਹਿਲ ਉਰਫ ਬੱਗਾ&comma; ਅਸ਼ਵਨੀ ਉਰਫ ਮਨੀਸ਼ ਅਤੇ ਬੰਟੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਸ਼ਸ਼ਾਂਕ ਗੋਰਖਪੁਰ &lpar;ਯੂਪੀ&rpar; ਦਾ ਰਹਿਣ ਵਾਲਾ ਹੈ ਜਦਕਿ ਬਾਕੀ ਤਿੰਨ ਅੰਬਾਲਾ ਦੇ ਰਹਿਣ ਵਾਲੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਦੱਸਿਆ ਕਿ ਇਤਲਾਹ ਮਿਲਣ &OpenCurlyQuote;ਤੇ ਪੁਲਿਸ ਨੇ ਜਾਲ ਵਿਛਾ ਕੇ ਪਿੰਡ ਬੱਬਲ ਦੇ ਸ਼ਮਸ਼ਾਨਘਾਟ ਨੇੜਿਓਂ ਕਾਬੂ ਕਰ ਲਿਆ। ਇਹ ਸਾਰੇ ਗ੍ਰਿਫ਼ਤਾਰ ਕੀਤੇ ਗਏ ਸਾਰੇ ਗੁਰਗੇ ਲਾਰੈਂਸ ਬਿਸ਼ਨੋਈ ਗੈਂਗ ਦੇ ਸਰਗਰਮ ਮੈਂਬਰ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;