&NewLine;<p class&equals;"wp-block-paragraph"><strong><br>ਨਵਾਂਸ਼ਹਿਰ &vert; <&sol;strong>ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੋਂ ਦੇ ਨਵਾਂ ਪਿੰਡ ਟੱਪਰੀਆਂ ਵਿਖੇ ਮਕਾਨ ਦੀ ਛੱਤ &&num;8216&semi;ਤੇ ਖੇਡ ਰਿਹਾ ਬੱਚਾ ਛੱਤ ਤੋਂ ਹੇਠਾਂ ਡਿੱਗ ਗਿਆ। ਡਿੱਗਣ ਕਾਰਨ ਬੱਚੇ ਨੂੰ ਗੰਭੀਰ ਸੱਟਾਂ ਲੱਗੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰ ਵੱਲੋਂ ਉਸ ਨੂੰ ਤੁਰੰਤ ਬਲਾਚੌਰ ਹਸਪਤਾਲ ਲਿਜਾਇਆ ਗਿਆ&comma; ਜਿਥੇ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਡਾਕਟਰਾਂ ਨੇ ਪੀ&period; ਜੀ&period; ਆਈ&period; ਚੰਡੀਗੜ੍ਹ ਰੈਫਰ ਕਰ ਦਿੱਤਾ&comma; ਜਿਥੇ ਉਸਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਰਾਘਵ ਭੂੰਬਲਾ 4 ਸਾਲ ਪੁੱਤਰ ਅਮਨਦੀਪ ਭੂੰਬਲਾ ਵਜੋਂ ਹੋਈ ਹੈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਛੋਟੀ ਉਮਰੇ ਜ਼ਹਾਨ ਤੋਂ ਰੁਖਸਤ ਹੋ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹੋਰ ਬੱਚਿਆਂ ਦੇ ਮਗਰ ਘਰ ਦੀ ਛੱਤ ’ਤੇ ਚੜ੍ਹ ਗਿਆ ਅਤੇ ਖੇਡਦੇ-ਖੇਡਦੇ ਡਿੱਗ ਗਿਆ। ਇਸ ਦੌਰਾਨ ਰਾਘਵ ਅਚਾਨਕ ਹੇਠਾਂ ਡਿੱਗਿਆ ਅਤੇ ਉਸ ਦੇ ਗੰਭੀਰ ਸੱਟਾਂ ਲੱਗ ਗਈਆਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;