&NewLine;<p class&equals;"wp-block-paragraph"><strong>ਹੁਸਿ਼ਆਰਪੁਰ<&sol;strong> &vert; &nbsp&semi;ਬੀਤੀ ਰਾਤ ਹੁਸ਼ਿਆਰਪੁਰ &&num;8216&semi;ਚ ਵਾਪਰੇ ਭਿਆਨਕ ਸੜਕ ਹਾਦਸੇ &&num;8216&semi;ਚ ਇਕੋ ਪਿੰਡ ਦੇ 4 ਨੌਜਵਾਨਾਂ ਦੀ ਮੌਤ ਹੋ ਗਈ। ਸਾਰੇ ਮ੍ਰਿਤਕ ਹੁਸਿ਼ਆਰਪੁਰ ਦੇ ਪਿੰਡ ਪੁਰਹੀਰਾਂ ਨਾਲ ਸਬੰਧਿਤ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਾਡਲ ਟਾਊਨ ਦੇ ਪੁਲਿਸ ਅਧਿਕਾਰੀ ਮੌਕੇ &&num;8216&semi;ਤੇ ਪਹੁੰਚ ਗਏ ਤੇ ਲਾਸ਼ਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਮਾਡਲ ਟਾਊਨ ਦੇ ਐੱਸਐੱਚਓ ਕਰਨੈਲ ਸਿੰਘ ਨੇ ਦੱਸਿਆ ਕਿ ਉਕਤ ਚਾਰੋਂ ਨੌਜਵਾਨ ਕਾਰ &&num;8216&semi;ਚ ਸਵਾਰ ਹੋ ਕੇ ਘਰੋਂ ਬਾਹਰ ਘੁੰਮਣ ਗਏ ਸਨ। ਸਾਰਿਆਂ ਦੀ ਉਮਰ 27-28 ਸਾਲ ਦੇ ਕਰੀਬ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕਾਰ ਸਵਾਰ ਨੌਜਵਾਨ ਜਦੋਂ ਸ਼ੋਰਗੜ੍ਹ ਬਾਈਪਾਸ ਨਜ਼ਦੀਕ ਹਾਈਵੇ &&num;8216&semi;ਤੇ ਪਹੁੰਚੇ ਤਾਂ ਸੜਕ &&num;8216&semi;ਤੇ ਜਾ ਰਹੇ ਟਿੱਪਰ ਜਿਸ ਨੂੰ ਸੁਖਵਿੰਦਰ ਸਿੰਘ ਵਾਸੀ ਬੋਹਣ ਚਲਾ ਰਿਹਾ ਸੀ&comma; ਦੇ ਪਿੱਛੇ ਜ਼ੋਰਦਾਰ ਕਾਰ ਟਕਰਾ ਗਈ&comma; ਜਿਸ ਕਾਰਨ ਹਾਦਸਾ ਵਾਪਰਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ 3 ਨੌਜਵਾਨਾਂ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ&comma; ਜਦ ਕਿ ਇਕ ਗੰਭੀਰ ਰੂਪ &&num;8216&semi;ਚ ਜ਼ਖਮੀ ਨੂੰ ਜਦੋਂ ਡੀਐੱਮਸੀ ਲੁਧਿਆਣਾ ਲਿਜਾ ਰਹੇ ਸਨ ਤਾਂ ਰਸਤੇ &&num;8216&semi;ਚ ਉਸ ਦੀ ਵੀ ਮੌਤ ਹੋ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕਾਂ ਦੀ ਪਛਾਣ ਪੁਸ਼ਪ ਕੁਮਾਰ&comma; ਵਿਕਾਸ ਕੁਮਾਰ&comma; ਨਰਿੰਦਰ ਕੁਮਾਰ ਅਤੇ ਪ੍ਰਕਾਸ਼ ਕੁਮਾਰ ਵਜੋਂ ਹੋਈ। ਟਿੱਪਰ ਨੂੰ ਕਬਜ਼ੇ &&num;8216&semi;ਚ ਲੈ ਲਿਆ ਗਿਆ ਹੈ&comma; ਜਦ ਕਿ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;