&NewLine;<p class&equals;"wp-block-paragraph"><strong>ਚੰਡੀਗੜ੍ਹ&period;<&sol;strong> ਪੰਜਾਬ &OpenCurlyQuote;ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 à¨–਼ਿਲਾਫ਼ ਵਿੱਢੀ ਜੰਗ &OpenCurlyQuote;ਮਿਸ਼ਨ ਫ਼ਤਿਹ’ à¨¦à©€ ਸਫ਼ਲਤਾ ਲਈ ਸਿਹਤ ਵਿਭਾਗ ਵੱਲੋਂ ਸਤੰਬਰ 2020 à¨¤à©±à¨• ਡਾਕਟਰਾਂ ਸਮੇਤ ਪੈਰਾ ਮੈਡੀਕਲ ਸਟਾਫ਼ ਤੇ ਹੋਰ ਅਮਲੇ ਦੀਆਂ 4000 à¨…ਸਾਮੀਆਂ ਭਰੀਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ&period; ਬਲਬੀਰ ਸਿੰਘ ਸਿੱਧੂ ਨੇ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਧੂ ਨੇ ਕਿਹਾ ਕਿ ਹੁਨਰਮੰਦ ਕਰਮਚਾਰੀਆਂ ਦੀ ਕਮੀ ਨੂੰ ਪੂਰਾ ਕਰਨ ਲਈ 4000 à¨…ਸਾਮੀਆਂ ਦਾ ਏਜੰਡਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਰੱਖਿਆ ਜਾਵੇਗਾ। ਸਿਹਤ ਮੰਤਰੀ ਸ&period; ਸਿੱਧੂ ਨੇ ਅੱਜ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਰਾਜਪੁਰਾ ਅਤੇ ਖੰਨਾ ਵਿਖੇ 30 à¨¬à©ˆà©±à¨¡à¨¾à¨‚ ਦੀ ਸਮਰੱਥਾ ਵਾਲੇ 2 à¨¨à¨µà©‡à¨‚ ਉਸਾਰੇ ਜੱਚਾ ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤੇ । ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਹਸਪਤਾਲ ਕ੍ਰਮਵਾਰ 6 à¨•ਰੋੜ ਅਤੇ 9 à¨•ਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਭਿਆਨਕ ਮਹਾਂਮਾਰੀ ਕੋਵਿਡ-19 à¨¤à©‹à¨‚ ਬਚਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੇਸ਼ ਭਰ &OpenCurlyQuote;ਚ ਸਭ ਤੋਂ ਪਹਿਲਾਂ ਕਾਰਵਾਈ ਕਰਦਿਆਂ ਠੋਸ ਕਦਮ ਚੁੱਕੇ ਜਿਸਨੂੰ ਬਾਅਦ ਵਿੱਚ ਪੂਰੇ ਦੇਸ਼ ਵਿੱਚ ਲਾਗੂ ਕੀਤਾ ਗਿਆ ਅਤੇ ਹੁਣ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਵੱਡੀ ਪੱਧਰ &OpenCurlyQuote;ਤੇ ਜੰਗ ਲੜੀ ਜਾ ਰਹੀ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਜਿੱਥੇ ਖ਼ੁਦ ਇਹਤਿਆਤ ਵਰਤਣ ਉਥੇ ਹੀ ਦੂਜਿਆਂ ਨੂੰ ਵੀ ਮਾਸਕ ਪਾਉਣ&comma; à¨¹à©±à¨¥ ਧੋਣ&comma; à¨•ੋਵਾ ਐਪ ਡਾਊਨਲੋਡ ਕਰਨ ਤੇ ਆਪਸੀ ਦੂਰੀ ਰੱਖਣ ਬਾਰੇ ਜਾਗਰੂਕ ਕਰਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਿੱਧੂ ਨੇ ਕਿਹਾ ਕਿ ਬੈਂਕਿੰਗ ਪ੍ਰਣਾਲੀ ਦੀ ਤਰਜ &OpenCurlyQuote;ਤੇ ਪੰਜਾਬ ਵਿੱਚ ਜਲਦ ਹੀ ਸਿਹਤ ਸੇਵਾਵਾਂ ਦਾ ਆਧੁਨਿਕੀਕਰਨ ਕਰਕੇ ਕੰਪਿਊਟ੍ਰਾਈਜੇਸ਼ਨ ਕੀਤੀ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਪੰਜਾਬ &OpenCurlyQuote;ਚ 9 à¨Ÿà¨°à©Œà¨®à¨¾ ਸੈਂਟਰ ਬਣਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਸਾਰੇ ਹਸਪਤਾਲਾਂ &OpenCurlyQuote;ਚ ਨਿਜੀ ਭਾਈਵਾਲੀ ਨਾਲ ਸੀ&period;ਟੀ&period; ਸਕੈਨ ਅਤੇ ਅਲਟਰਾਸਾਊਂਡ ਦੀਆਂ ਸਹੂਲਤਾਂ ਪੀ&period;ਜੀ&period;ਆਈ&period; ਤੇ ਏਮਜ ਦੇ ਰੇਟਾਂ &OpenCurlyQuote;ਤੇ ਜਲਦ ਸ਼ੁਰੂ ਹੋਣ ਜਾ ਰਹੀਆਂ ਹਨ&comma; à¨œà¨¿à¨¸ ਨਾਲ ਸਿਹਤ ਸੇਵਾਵਾਂ ਦਾ ਹੋਰ ਮਜ਼ਬੂਤੀਕਰਨ ਅਤੇ ਸੁਧਾਰ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਅਤੇ ਹੋਰ ਬਿਮਾਰੀਆਂ ਨਾਲ ਲੜਨ ਲਈ ਸਾਡੇ ਡਾਕਟਰਾਂ ਨੇ ਕਰੋਨਾ ਯੋਧੇ ਬਣਕੇ ਬਹੁਤ ਵਧੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਹਨ ਅਤੇ ਹੁਣ ਸਰਕਾਰੀ ਹਸਪਤਾਲਾਂ &OpenCurlyQuote;ਚ ਡਾਕਟਰਾਂ ਦੀ ਘਾਟ ਪੂਰੀ ਕਰਨ ਲਈ 30 à¨¸à¨¤à©°à¨¬à¨° 2020 à¨¤à©±à¨• ਡਾਕਟਰਾਂ ਦੀ ਭਰਤੀ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਰਾਹੀਂ ਮੁਕੰਮਲ ਕਰ ਲਈ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;