&NewLine;<p class&equals;"wp-block-paragraph"><strong> HIV Positive Prisoners&colon;<&sol;strong> à¨…ਜਿਹੀ ਖਬਰ ਉੱਤਰਾਖੰਡ ਦੇ ਹਲਦਵਾਨੀ ਤੋਂ ਸਾਹਮਣੇ ਆਈ ਹੈ&comma; ਜਿਸ ਕਾਰਨ ਜੇਲ੍ਹ ਪ੍ਰਸ਼ਾਸਨ &&num;8216&semi;ਚ ਹੜਕੰਪ ਮਚ ਗਿਆ ਹੈ। ਹਲਦਵਾਨੀ ਜੇਲ੍ਹ ਵਿੱਚ 44 ਕੈਦੀ ਐੱਚ&period;ਆਈ&period;ਵੀ&period; ਪੀੜਤ ਪਾਏ ਗਏ ਹਨ&comma; ਜਿਨ੍ਹਾਂ ਵਿੱਚ ਇੱਕ ਮਹਿਲਾ ਕੈਦੀ ਵੀ ਹੈ। ਇਸ ਸੂਚਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਇਨ੍ਹਾਂ ਸਾਰੇ ਕੈਦੀਆਂ ਦਾ ਹਲਦਵਾਨੀ ਦੇ ਸੁਸ਼ੀਲਾ ਤਿਵਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਜੇਲ੍ਹ ਵਿੱਚ ਐੱਚ&period;ਆਈ&period;ਵੀ&period; ਪੀੜਤ ਕੈਦੀਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਜੇਕਰ ਇਸ ਮਾਮਲੇ &&num;8216&semi;ਚ ਡਾਕਟਰਾਂ ਦੀ ਮੰਨੀਏ ਤਾਂ ਉਨ੍ਹਾਂ ਨੇ ਦੱਸਿਆ ਹੈ ਕਿ ਜੇਲ੍ਹ &&num;8216&semi;ਚ ਐੱਚ&period;ਆਈ&period;ਵੀ ਪੀੜਤ ਕੈਦੀ ਮਿਲੇ ਹਨ&comma; ਜਿਨ੍ਹਾਂ &&num;8216&semi;ਚੋਂ ਜ਼ਿਆਦਾਤਰ ਨਸ਼ੇੜੀ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਐੱਚ&period;ਆਈ&period;ਵੀ&period; ਦੇ ਮਰੀਜ਼ਾਂ ਲਈ ਬਣਾਇਆ ਗਿਆ ਏ&period;ਆਰ&period;ਟੀ<&sol;strong><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਇਸ ਸਮੇਂ ਹਲਦਵਾਨੀ ਜੇਲ੍ਹ ਵਿੱਚ 1629 ਪੁਰਸ਼ ਅਤੇ 70 ਮਹਿਲਾ ਕੈਦੀ ਹਨ। ਅਜਿਹੇ &&num;8216&semi;ਚ ਇੰਨੀ ਵੱਡੀ ਗਿਣਤੀ &&num;8216&semi;ਚ ਕੈਦੀਆਂ ਦੇ ਐੱਚ&period;ਆਈ&period;ਵੀ&period; ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਲੋਂ ਕੈਦੀਆਂ ਦੇ ਰੂਟੀਨ ਟੈਸਟ ਵੀ ਕਰਵਾਏ ਜਾ ਰਹੇ ਹਨ। ਤਾਂ ਜੋ ਐੱਚ&period;ਆਈ&period;ਵੀ&period; ਪੀੜਤ ਕੈਦੀਆਂ ਦਾ ਸਮੇਂ ਸਿਰ ਇਲਾਜ ਕੀਤਾ ਜਾ ਸਕੇ। ਦੂਜੇ ਪਾਸੇ ਸੁਸ਼ੀਲਾ ਤਿਵਾੜੀ ਹਸਪਤਾਲ ਦੇ ਡਾਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਐੱਚ&period;ਆਈ&period;ਵੀ&period; ਦੇ ਮਰੀਜ਼ਾਂ ਲਈ ਏਆਰਟੀ ਸੈਂਟਰ ਬਣਾਇਆ ਗਿਆ ਹੈ&comma; ਜਿੱਥੇ ਸੰਕਰਮਿਤ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਜੇਲ੍ਹ ਸੁਪਰਡੈਂਟ ਨੇ ਇਸ ਮਾਮਲੇ ’ਤੇ ਚੁੱਪ ਧਾਰ ਰੱਖੀ<&sol;strong><br>ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਜੇਲ੍ਹ ਵਿੱਚ ਬੰਦ ਕੈਦੀਆਂ ਦੀ ਲਗਾਤਾਰ ਜਾਂਚ ਕੀਤੀ ਜਾਂਦੀ ਹੈ ਅਤੇ ਜੋ ਵੀ ਕੈਦੀ ਐੱਚ&period;ਆਈ&period;ਵੀ&period; ਪਾਜ਼ੀਟਿਵ ਪਾਇਆ ਜਾਂਦਾ ਹੈ&comma; ਉਸ ਦਾ ਮੁਫ਼ਤ ਇਲਾਜ ਅਤੇ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਹਾਲਾਂਕਿ ਜੇਲ੍ਹ ਸੁਪਰਡੈਂਟ ਪ੍ਰਮੋਦ ਕੁਮਾਰ ਪਾਂਡੇ ਨੇ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਇਸ ਤਰ੍ਹਾਂ ਦੇ ਮਾਮਲੇ ਨੂੰ ਲੈ ਕੇ ਜੇਲ੍ਹ ਪ੍ਰਸ਼ਾਸਨ &&num;8216&semi;ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;