ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਸੋਮਵਾਰ ਨੂੰ ਕੋਰੋਨਾ ਦੇ 44 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਮਰੀਜ਼ਾਂ ਦੇ ਆਉਣ ਦੇ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 2059 ਹੋ ਗਈ ਹੈ। ਜਲੰਧਰ ਵਿਚ ਕੋਰੋਨਾ ਦੇ ਮਰੀਜ਼ਾਂ ਵੀ ਤੇਜ਼ੀ ਨਾਲ ਠੀਕ ਹੋ ਰਹੇ ਹਨ, ਅੱਜ ਵੀ 275 ਰਿਪੋਰਟਾਂ ਨੈਗੇਟਿਵ ਆਈਆਂ ਹਨ। ਜੁਲਾਈ ਮਹੀਨੇ ਵਿਚ 1018 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਦੱਸ ਦਈਏ ਕਿ ਕੱਲ੍ਹ ਵੀ ਕੋਰੋਨਾ ਦੇ 79 ਮਾਮਲੇ ਸਾਹਮਣੇ ਆਏ ਸੀ ਤੇ 3 ਲੋਕਾਂ ਦੀ ਮੌਤ ਵੀ ਹੋ ਗਈ ਸੀ।
- ਜਲੰਧਰ ਸੈਂਟਰ ਦੇ ਵਿਕਾਸ ਲਈ ਨਿਤਿਨ ਕੋਹਲੀ ਦੀ ਨਿਗਮ ਅਧਿਕਾਰੀਆਂ ਨਾਲ ਅਹਿਮ ਮੀਟਿੰਗ
ਜਲੰਧਰ, 11 ਸਤੰਬਰ। ਜਲੰਧਰ ਸੈਂਟਰ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਨੇ ਅੱਜ ਨਿਗਮ ਕਮਿਸ਼ਨਰ ਸੰਦੀਪ…
- ਦੇਸ਼ ਵਿੱਚ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਰਾਜ ਬਣਿਆ ਪੰਜਾਬ
ਚੰਡੀਗੜ੍ਹ, 10 ਸਤੰਬਰ - ਪੰਜਾਬ ਵਿੱਚ ਆਏ ਹੜ੍ਹ ਨੇ ਕਿਸਾਨਾਂ ਦੀ ਮਿਹਨਤ ਅਤੇ ਸੁਪਨੇ ਦੋਵੇਂ…
- ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕਰੀਬ 20,000 ਵਿਅਕਤੀ ਸੁਰੱਖਿਅਤ ਕੱਢੇ, 174 ਰਾਹਤ ਕੈਂਪਾਂ ਵਿੱਚ ਬਸੇਰਾ ਕਰ ਰਹੇ ਹਨ 5167 ਵਿਅਕਤੀ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 2 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ…
- ਪੰਜਾਬ ‘ਚ ਸੇਵਾ ਅਤੇ ਸਮਰਪਣ ਦੀ ਮਿਸਾਲ, ਮਾਨ ਸਰਕਾਰ ਦਾ ਹੜ੍ਹ ਰਾਹਤ ਅਭਿਆਨ ਬਣਿਆ ਜਨਤਾ ਦੀ ਤਾਕਤ
ਚੰਡੀਗੜ੍ਹ, 2 ਸਤੰਬਰ - ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਪੰਜਾਬ ਦੀ ਆਮ ਆਦਮੀ…
- ਹੜ੍ਹ ਸੰਕਟ ਵਿੱਚ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਦੀ ਸੇਵਾ, ‘ਆਪ’ ਵਿਧਾਇਕ ਨੇ ਗੁਰੂ ਸਾਹਿਬ ਦਾ ਪਵਿੱਤਰ ਸਰੂਪ ਕੀਤਾ ਸੁਰੱਖਿਅਤ
ਚੰਡੀਗੜ੍ਹ, 29 ਅਗਸਤ - ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਬਦੁੱਲਾਪੁਰ ਵਿੱਚ ਹੜ੍ਹ ਦੌਰਾਨ ਮਨੁੱਖਤਾ, ਧਰਮ ਅਤੇ…
- ਪੰਜਾਬ ਸਰਕਾਰ ਦੀ ਵਨ ਟਾਈਮ ਸੈਟਲਮੈਂਟ ਸਕੀਮ ਅੰਤਿਮ ਪੜਾਅ ਵਿੱਚ ਦਾਖਲ: ਡਿਫਾਲਟਰਾਂ ਨੂੰ 31 ਅਗਸਤ ਤੱਕ ਬਕਾਇਆ ਪ੍ਰਾਪਰਟੀ ਟੈਕਸ ਦਾ ਭੁਗਤਾਨ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ, 28 ਅਗਸਤ - ਪੰਜਾਬ ਸਰਕਾਰ ਨੇ ਸਾਰੇ ਜਾਇਦਾਦ ਮਾਲਕਾਂ ਨੂੰ ਵਨ ਟਾਈਮ ਸੈਟਲਮੈਂਟ (ਓਟੀਐਸ)…
- ਇੱਕ ਮਨੁੱਖਤਾ ਭਰਪੂਰ ਕਦਮ ਦੇ ਤੌਰ ਤੇ ਸੀ ਐੱਮ, ਕੈਬਿਨੇਟ ਮੰਤਰੀ ਅਤੇ ਸਾਰੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਰਾਹਤ ਲਈ ਦੇਣਗੇ
ਚੰਡੀਗੜ੍ਹ, 28 ਅਗਸਤ – ਇੱਕ ਮਨੁੱਖਤਾ ਭਰਪੂਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ…
- ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ: ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ
ਚੰਡੀਗੜ੍ਹ, 27 ਅਗਸਤ - ਮੌਜੂਦਾ ਹੜ੍ਹ ਸੰਕਟ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ…
- ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 27 ਅਗਸਤ - ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ…
- ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਗੁਰਦਾਸਪੁਰ, 27 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਨਵਤਾ ਪੱਖੀ…