&NewLine;<p class&equals;"wp-block-paragraph"><strong>ਪਟਿਆਲਾ &period; <&sol;strong>ਵੀਰਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ਜ਼ਿਲ੍ਹੇ ਵਿੱਚੋਂ ਕੋਰੋਨਾਵਾਇਰਸ ਦੇ 45 ਪਾਜੀਟਿਵ ਮਾਮਲੇ ਸਾਹਮਣੇ ਆਏ&comma; ਜੋ ਇੱਕੋ ਦਿਨ &&num;8216&semi;ਚ ਸਭ ਤੋਂ ਵੱਡਾ ਵਾਧਾ ਰਿਹਾ। ਇਸ ਦੇ ਨਾਲ ਹੀ ਜ਼ਿਲ੍ਹੇ &OpenCurlyQuote;ਚ ਕੋਰੋਨਾ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 485 ਹੋ ਗਈ ਹੈ।<br> <br>ਸਿਹਤ ਵਿਭਾਗ ਨੇ ਕਿਹਾ ਕਿ ਜ਼ਿਆਦਾਤਰ ਪਾਜੀਟਿਵ ਕੇਸ ਪਹਿਲਾਂ ਹੀ ਪਾਜੀਟਿਵ ਕੇਸਾਂ&comma; ਗਰਭਵਤੀ ਔਰਤਾਂ ਤੇ ਇਨਫਲੂਐਨਜ਼ਾ ਵਰਗੇ ਲੱਛਣਾਂ ਵਾਲੇ ਲੋਕਾਂ ਦੇ ਸੰਪਰਕ &OpenCurlyQuote;ਚ ਆਉਣ ਵਾਲਿਆਂ ਕਰਕੇ ਸੀ। ਦੱਸ ਦਈਏ ਕਿ ਲਗਪਗ ਸਾਰੇ ਮਾਮਲੇ ਇੱਕੋ ਖੇਤਰ ਦੇ ਹਨ&comma; ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਖੇਤਰ ਨੂੰ ਸੀਲ ਕਰ ਦਿੱਤਾ ਹੈ।<br> <br>ਉਧਰ&comma; ਸਿਹਤ ਅਧਿਕਾਰੀਆਂ ਨੇ 48 ਪਾਜੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ ਜਿਨ੍ਹਾਂ ਵਿੱਚੋਂ ਤਿੰਨ ਜ਼ਿਲ੍ਹੇ ਤੋਂ ਬਾਹਰ ਦੇ ਹਨ। ਇਨ੍ਹਾਂ ਵਿੱਚੋਂ 35 ਕੇਸ ਸ਼ਹਿਰ ਦੇ&comma; ਤਿੰਨ ਸਮਾਣਾ&comma; ਇੱਕ ਰਾਜਪੁਰਾ ਤੇ ਛੇ ਵੱਖ-ਵੱਖ ਪਿੰਡਾਂ ਦੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;