&NewLine;<p class&equals;"wp-block-paragraph"><strong>ਮੋਗਾ &lpar;ਤਨਮਯ&rpar;<&sol;strong> &vert; ਮੋਗਾ-ਅੰਮ੍ਰਿਤਸਰ ਰੋਡ &&num;8216&semi;ਤੇ ਅੱਜ ਸਵੇਰੇ ਕਰੀਬ 7&period;55 ਵਜੇ 2 ਬੱਸਾਂ ਦੀ ਆਹਮੋ-ਸਾਹਮਣੇ ਟੱਕਰ &&num;8216&semi;ਚ ਦਰਦਨਾਕ ਹਾਦਸਾ ਹੋ ਗਿਆ&comma; ਜਿਸ ਵਿਚ ਦਰਜਨਾਂ ਲੋਕ ਗੰਭੀਰ ਜ਼ਖਮੀ ਹੋ ਗਏ।&comma; ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ &&num;8216&semi;ਚ ਦਾਖਲ ਕਰਵਾਇਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿਵਲ ਹਸਪਤਾਲ &&num;8216&semi;ਚ ਡੀਐੱਸਪੀ ਧਰਮਕੋਟ ਸੰਦੀਪ ਹੰਸ&comma; ਸੁਬੇਗ ਸਿੰਘ ਮੌਕੇ &&num;8216&semi;ਤੇ ਪਹੁੰਚੇ ਤੇ ਨਿਰੀਖਣ ਕਰਨ ਤੋਂ ਬਾਅਦ ਪਤਾ ਲੱਗਾ ਕਿ ਪ੍ਰਿੰਸ ਬੱਸ &&num;8216&semi;ਚ ਸਵਾਰ ਲੋਕ ਜੀਰਾ ਤੋਂ ਚੰਡੀਗੜ੍ਹ ਲਈ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ &&num;8216&semi;ਚ ਸ਼ਾਮਿਲ ਹੋਣ ਜਾ ਰਹੇ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਧਾਇਕ ਕੁਲਬੀਰ ਜੀਰਾ ਨੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਵੀ ਥੋੜ੍ਹੀ ਦੇਰ &&num;8216&semi;ਚ ਜ਼ਖਮੀਆਂ ਦਾ ਪਤਾ ਲੈਣ ਪਹੁੰਚ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਐੱਸਪੀ ਸੰਦੀਪ ਹੰਸ ਨੇ ਕਿਹਾ ਕਿ ਗੰਭੀਰ ਜ਼ਖਮੀ ਲੋਕਾਂ ਨੂੰ ਸਿਵਲ ਹਸਪਤਾਲ ਮੋਗਾ &&num;8216&semi;ਚ ਦਾਖਲ ਕਰਵਾਇਆ ਗਿਆ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਕ੍ਰਿਪਾਲ ਸਿੰਘ ਨੇ ਕਿਹਾ ਕਿ ਦੁਰਘਟਨਾ ਇੰਨੀ ਭਿਆਨਕ ਸੀ ਕਿ 5 ਲੋਕਾਂ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ&comma; ਜਦਕਿ 50 ਲੋਕ ਗੰਭੀਰ ਰੂਪ &&num;8216&semi;ਚ ਜ਼ਖਮੀ ਹੋ ਗਏ&comma; ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ &&num;8216&semi;ਚ ਦਾਖਲ ਕਰਵਾਇਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Sponsored &colon; <&sol;strong>ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; www&period;BagMinister&period;com&rpar;<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ   ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;