&NewLine;<p class&equals;"wp-block-paragraph"><strong>ਜਲੰਧਰ&comma; 9 ਅਕਤੂਬਰ &vert;<&sol;strong> ਇਥੋਂ ਦੇ ਅਵਤਾਰ ਨਗਰ ਵਿਚ ਦੇਰ ਰਾਤ ਇਕ ਘਰ ਵਿਚ ਅੱਗ ਲੱਗ ਗਈ। ਅੱਗ ਲੱਗਣ ਦੀ ਇਸ ਘਟਨਾ ਵਿਚ 3 ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਹਾਲਾਂਕਿ ਪ੍ਰਸ਼ਾਸਨ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਮਰਨ ਵਾਲਿਆਂ &&num;8216&semi;ਚ ਘਰ ਦਾ ਮਾਲਕ ਵੀ ਸ਼ਾਮਲ ਹੈ&comma; ਜਦਕਿ ਘਰ ਦੇ ਬਾਹਰ ਬੈਠੀ ਉਸ ਦੀ ਬਜ਼ੁਰਗ ਪਤਨੀ ਸੁਰੱਖਿਅਤ ਬਚ ਗਈ। ਮ੍ਰਿਤਕਾਂ ਦੀ ਪਛਾਣ ਰੁਚੀ&comma; ਦੀਆ&comma; ਇੰਦਰਪਾਲ&comma; ਯਸ਼ਪਾਲ ਘਈ ਅਤੇ ਮਨਸ਼ਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜਦੋਂ ਇਹ ਹਾਦਸਾ ਵਾਪਰਿਆਂ ਤਾਂ ਪੂਰਾ ਪਰਿਵਾਰ ਕ੍ਰਿਕਟ ਮੈਚ ਦੇਖ ਰਿਹਾ ਸੀ।<&sol;p>&NewLine;&NewLine;&NewLine;&NewLine;<figure class&equals;"wp-block-image size-full is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;image-6&period;png" alt&equals;"" class&equals;"wp-image-70555" style&equals;"width&colon;773px&semi;height&colon;580px" width&equals;"773" height&equals;"580"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਯਸ਼ਪਾਲ ਘਈ ਦੇ ਭਰਾ ਰਾਜ ਘਈ ਨੇ ਦੱਸਿਆ ਕਿ ਉਸ ਦੇ ਭਰਾ ਨੇ 7 ਮਹੀਨੇ ਪਹਿਲਾਂ ਹੀ ਨਵਾਂ ਡਬਲ ਡੋਰ ਫਰਿੱਜ ਖਰੀਦਿਆ ਸੀ। ਉਸ ਦੇ ਕੰਪ੍ਰੈਸ਼ਰ &&num;8216&semi;ਚ ਜ਼ਬਰਦਸਤ ਧਮਾਕਾ ਹੋਇਆ ਅਤੇ ਇਸ ਤੋਂ ਬਾਅਦ ਘਰ &&num;8216&semi;ਚ ਅੱਗ ਲੱਗ ਗਈ। ਉਸ ਦਾ ਭਰਾ ਜਿਸ ਦੀ ਉਮਰ ਕਰੀਬ 65 ਸਾਲ ਸੀ&comma; ਘਰ ਦੇ ਅੰਦਰ ਬੈਠੇ ਉਸ ਦਾ ਲੜਕਾ&comma; ਨੂੰਹ ਅਤੇ 2 ਧੀਆਂ ਨੂੰ ਬਾਹਰ ਜਾਣ ਦਾ ਮੌਕਾ ਨਹੀਂ ਮਿਲਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਫਰਿੱਜ ਦੇ ਕੰਪ੍ਰੈਸ਼ਰ &&num;8216&semi;ਚ ਧਮਾਕਾ ਹੋਣ ਤੋਂ ਬਾਅਦ ਘਰ ਦੇ ਨਾਲ-ਨਾਲ ਗਲੀ &&num;8216&semi;ਚ ਵੀ ਗੈਸ ਫੈਲ ਗਈ। ਗੈਸ ਕਾਰਨ ਘਰ &&num;8216&semi;ਚ ਇੰਨੀ ਭਿਆਨਕ ਅੱਗ ਲੱਗ ਗਈ ਕਿ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀ ਦੇਰ ਰਾਤ ਤਕ ਇਸ &&num;8216&semi;ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਦੇ ਰਹੇ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ 2 ਗੱਡੀਆਂ ਮੌਕੇ &&num;8216&semi;ਤੇ ਪਹੁੰਚ ਗਈਆਂ ਪਰ ਜਦੋਂ ਅੱਗ &&num;8216&semi;ਤੇ ਕਾਬੂ ਨਾ ਪਾਇਆ ਜਾ ਸਕਿਆ ਤਾਂ ਫਾਇਰ ਬ੍ਰਿਗੇਡ ਦੀਆਂ ਹੋਰ ਗੱਡੀਆਂ ਨੂੰ ਮੌਕੇ &&num;8216&semi;ਤੇ ਬੁਲਾਉਣਾ ਪਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੁਰੀ ਤਰ੍ਹਾਂ ਸੜੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ &&num;8216&semi;ਚੋਂ ਬਾਹਰ ਕੱਢਿਆ ਗਿਆ&comma; ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਸਿਵਲ ਹਸਪਤਾਲ ਵਿਖੇ ਡਾਕਟਰਾਂ ਨੇ ਪਰਿਵਾਰ ਦੇ 3 ਜੀਆਂ ਨੂੰ ਮ੍ਰਿਤਕ ਐਲਾਨ ਦਿੱਤਾ&comma; ਜਦਕਿ 2 ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ। ਦੋਵਾਂ ਮੈਂਬਰਾਂ ਦੀ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;