<p><strong>ਚੰਡੀਗੜ੍ਹ&comma; 30 ਅਕਤੂਬਰ &vert;<&sol;strong> ਪੰਜਾਬ ਵਿਚ ਝੋਨੇ ਦੀ ਢਿੱਲੀ ਲਿਫਟਿੰਗ ਨੂੰ ਲੈ ਕੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿਚ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਈ &OpenCurlyQuote;ਆਪ’ ਆਗੂਆਂ ਤੇ ਸਮਰਥਕਾਂ ਨੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਧਰਨਾਕਾਰੀ ਵਰਕਰਾਂ ਨੂੰ ਅੱਧ ਵਿਚਕਾਰ ਹੀ ਰੋਕ ਲਿਆ। ਪੁਲਿਸ ਵੱਲੋਂ ਜਲ ਤੋਪਾਂ ਦੀ ਵਰਤੋਂ ਕੀਤੀ ਗਈ।<&sol;p>&NewLine;<p>ਇਸ ਦੌਰਾਨ ਪੁਲਿਸ ਨੇ &OpenCurlyQuote;ਆਪ’ ਦੇ 6 ਮੰਤਰੀਆਂ&comma; ਕਈ ਵਿਧਾਇਕਾਂ ਤੇ ਸਮਰਥਕਾਂ ਨੂੰ ਹਿਰਾਸਤ ਵਿਚ ਲਿਆ। ਫਿਲਹਾਲ ਪ੍ਰਦਰਸ਼ਨ ਨੂੰ ਖਤਮ ਕਰ ਦਿੱਤਾ ਗਿਆ ਹੈ। ਪੁਲਿਸ ਦੀ ਇਸ ਕਾਰਵਾਈ ਦੌਰਾਨ ਮੰਤਰੀ ਹਰਜੋਤ ਸਿੰਘ ਬੈਂਸ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਦੀ ਪੱਗ ਵੀ ਸਿਰ ਤੋਂ ਉਤਰ ਗਈ।<&sol;p>&NewLine;<p>ਦੂਜੇ ਪਾਸੇ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ &OpenCurlyQuote;ਆਪ’ ਦੇ ਪ੍ਰਦਰਸ਼ਨ ਨੂੰ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਮੇਂ ਸਿਰ ਢੁੱਕਵੇਂ ਪ੍ਰਬੰਧ ਕੀਤੇ ਹੁੰਦੇ ਤਾਂ ਇਹ ਹਾਲਾਤ ਨਾ ਹੁੰਦੇ। ਉਨ੍ਹਾਂ &OpenCurlyQuote;ਆਪ’ ਆਗੂਆਂ ਨੂੰ ਮੰਡੀਆਂ ਵਿਚ ਜਾਣ ਦੀ ਸਲਾਹ ਦਿੱਤੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;