&NewLine;<p class&equals;"wp-block-paragraph"><br><strong>ਜਲੰਧਰ<&sol;strong> &vert; ਸੂਬਾ ਸਰਕਾਰ ਵੱਲੋਂ ਕੋਰੋਨਾ ਟੈਸਟ ਵਧਾਉਣ ਨਾਲ ਜਲੰਧਰ ਜਿਲੇ ਵਿੱਚ ਕੋਰੋਨਾ ਦੇ ਮਰੀਜ਼ ਵੱਧ ਰਹੇ ਹਨ। ਸਿਵਿਲ ਹਸਪਤਾਲ ਦੇ ਡਾ&period; ਟੀਪੀ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਕੋਰੋਨਾ ਨਾਲ ਜਲੰਧਰ ਦੇ 5 ਮਰੀਜਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 94 ਲੋਕਾਂ ਦੀ ਕੋਰੋਨਾ ਰਿਪੋਰਟ ਵੀ ਪਾਜੀਟਿਵ ਆਈ। ਇਨ੍ਹਾਂ ਵਿੱਚੋਂ 13 ਮਰੀਜ਼ ਦੂਜੇ ਜਿਲਿਆਂ ਨਾਲ ਸੰਬੰਧਤ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹੁਣ ਤੱਕ ਜਲੰਧਰ ਜ਼ਿਲੇ ਦੇ 437107 ਲੋਕਾਂ ਦੀ ਜਾਂਚ ਹੋ ਚੁੱਕੀ ਹੈ। ਹੁਣ ਤੱਕ ਜਲੰਧਰ ਦੇ 19411 ਮਰੀਜ ਪਾਜੀਟਿਵ ਆ ਚੁੱਕੇ ਹਨ। ਹੁਣ ਤੱਕ 616 ਮਰੀਜਾਂ ਦੀ ਮੌਤ ਹੋ ਚੁੱਕੀ ਹੈ। ਜਲੰਧਰ ਜਿਲੇ ਵਿੱਚ ਹੁਣ 726 ਕੋਰੋਨਾ ਦੇ ਐਕਟਿਵ ਕੇਸ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;