&NewLine;<p class&equals;"wp-block-paragraph"><strong>ਜਲਾਲਾਬਾਦ &vert; <&sol;strong>ਇਥੋਂ ਸ਼ਰਮਸਾਰ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਜਲਾਲਾਬਾਦ ਵਿਚ ਇੱਕ ਔਰਤ ਨਾਲ ਬਲਾਤਕਾਰ ਕੀਤਾ ਗਿਆ। ਔਰਤ ਨੇ 5 ਲੋਕਾਂ &&num;8216&semi;ਤੇ ਜ਼ਬਰਦਸਤੀ ਘਰ &&num;8216&semi;ਚ ਦਾਖਲ ਹੋਣ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।<&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;cdn&period;dnaindia&period;com&sol;sites&sol;default&sol;files&sol;styles&sol;full&sol;public&sol;2018&sol;09&sol;18&sol;732753-rape&period;jpg" alt&equals;"In Delhi&comma; 'rape capital of India'&comma; 7-year-old raped&comma; water pipe inserted in private parts" width&equals;"859" height&equals;"483"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਸਦਰ ਦੇ ਜਾਂਚ ਅਧਿਕਾਰੀ ਲਖਮੀਰ ਸਿੰਘ ਨੇ ਦੱਸਿਆ ਕਿ ਇਕ ਔਰਤ ਨੇ ਸ਼ਿਕਾਇਤ ਦਿੰਦਿਆਂ ਕਿਹਾ ਕਿ ਉਹ ਸ਼ਾਮ ਸਮੇਂ ਘਰ &&num;8216&semi;ਚ ਇਕੱਲੀ ਸੀ। ਇਸ ਦੌਰਾਨ ਗੱਜਣ ਸਿੰਘ&comma; ਜੀਤ ਸਿੰਘ&comma; ਗੁਰਮੇਲ ਸਿੰਘ&comma; ਕੁਲਵਿੰਦਰ ਸਿੰਘ ਅਤੇ ਜਸਵੰਤ ਸਿੰਘ ਘਰ ਅੰਦਰ ਦਾਖਲ ਹੋ ਗਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਗੱਜਣ&comma; ਜੀਤ ਸਿੰਘ ਅਤੇ ਗੁਰਮੇਲ ਸਿੰਘ ਉਸ ਨੂੰ ਕਮਰੇ ਵਿਚ ਲੈ ਗਏ ਅਤੇ ਉਸ ਨਾਲ ਬਲਾਤਕਾਰ ਕੀਤਾ। ਬਾਅਦ ਵਿਚ ਉਹ ਉਥੋਂ ਚਲਾ ਗਿਆ। ਉਸ ਦਾ ਹਸਪਤਾਲ &&num;8216&semi;ਚ ਇਲਾਜ ਚੱਲ ਰਿਹਾ ਹੈ। ਔਰਤ ਦੀ ਸ਼ਿਕਾਇਤ &&num;8216&semi;ਤੇ ਪੁਲਿਸ ਨੇ ਪੰਜਾਂ ਖਿਲਾਫ ਘਰ &&num;8216&semi;ਚ ਕੁੱਟਮਾਰ ਅਤੇ ਜਬਰ-ਜ਼ਨਾਹ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;