&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਈ ਪੰਜਾਬੀ ਗਾਇਕਾਂ ਨੂੰ ਆਪਣੀ ਪਾਰਟੀ &&num;8216&semi;ਚ ਸ਼ਾਮਿਲ ਕੀਤਾ। ਇਨ੍ਹਾਂ ਤੋਂ ਇਲਾਵਾ ਗਾਇਕ ਤੇ ਲੀਡਰ ਜੋ ਅੱਜ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਿਲ ਹੋਏ ਹਨ&comma; ਉਨ੍ਹਾਂ &&num;8216&semi;ਚ ਪੰਜਾਬੀ ਗਾਇਕ G Khan&comma; ਬੂਟਾ ਮੁਹੰਮਦ&comma; ਸਰਦਾਰ ਅਲੀ&comma; ਮਾਸ਼ਾ ਅਲੀ ਤੇ ਕਮਲ ਖਾਨ&comma; ਸਾਬਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ&comma; ਰਾਜਦੀਪ ਕੌਰ ਫਾਜ਼ਿਲਕਾ&comma; ਸੀਨੀਅਰ ਕਾਂਗਰਸੀ ਆਗੂ ਤੇ ਲੁਧਿਆਣਾ ਤੋਂ 2 ਵਾਰ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ&comma; ਮਲੇਰਕੋਟਲਾ ਤੋਂ ਸਾਬਕਾ ਅਕਾਲੀ ਵਿਧਾਇਕ ਅਤੇ ਪੰਜਾਬ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਬੇਗਮ ਫਰਜ਼ਾਨਾ ਆਲਮ&comma; ਵਿਜੇ ਕਾਲੜਾ ਪ੍ਰਧਾਨ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਅਤੇ ਵਾਈਸ ਚੇਅਰਮੈਨ ਪੰਜਾਬ ਮੰਡੀ ਬੋਰਡ ਪੰਜਾਬ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਪਾਰਟੀ ਦੇ ਸੰਸਥਾਪਕ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਆਉਣ &&num;8216&semi;ਤੇ ਜੀ ਆਇਆਂ ਕਿਹਾ ਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;