&NewLine;<p class&equals;"wp-block-paragraph"><strong>ਲੁਧਿਆਣਾ&vert;<&sol;strong> ਡਾਬਾ ਥਾਣੇ ਵਿੱਚ ਪੈਂਦੇ ਇਲਾਕੇ ਵਿਚ ਦੋਸਤਾਂ ਵੱਲੋਂ ਹੀ ਦਾਰੂ ਦੇ ਨਸ਼ੇ ਵਿੱਚ ਜੂਆ ਖੇਡਦੇ ਹੋਏ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਇਕ ਦੋਸਤ ਦਾ ਕਤਲ ਕਰ ਦਿੱਤਾ ਗਿਆ ਸੀ&comma; ਜਿਸ ਦੇ ਪੰਜ ਆਰੋਪੀਆਂ ਨੂੰ ਅੱਜ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ । ਆਰੋਪੀਆਂ ਵੱਲੋਂ ਨਸ਼ੇ ਦੀ ਹਾਲਤ ਵਿੱਚ ਜੂਏ ਵਿੱਚ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੁਧਿਆਣਾ ਪੁਲਸ ਨੂੰ ਇਕ ਵੱਡੀ ਸਫਲਤਾ ਹਾਸਲ ਹੋਈ ਹੈ&comma; ਜਿਸ ਵਿੱਚ ਥਾਣਾ ਡਾਬਾ ਵਿੱਚ ਬੀਤੇ ਦਿਨੀਂ ਹੋਏ ਕਤਲ ਮਾਮਲੇ ਵਿਚ 5 ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਮ੍ਰਿਤਕ ਦਾਰੂ ਪੀਣ ਦਾ ਆਦੀ ਸੀ ਅਤੇ ਆਪਣੇ ਦੋਸਤਾਂ ਨਾਲ ਦਾਰੂ ਪੀਣ ਵਾਸਤੇ ਗਿਆ ਸੀ ਪਰ ਉੱਥੇ ਜੂਆ ਖੇਡਦੇ ਹੋਏ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋਸਤਾਂ ਵੱਲੋਂ ਹੀ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ&comma; ਜਿਸ ਤੋਂ ਬਾਅਦ ਆਰੋਪੀ ਫਰਾਰ ਹੋ ਗਏ ਸਨ ਅਤੇ ਪੁਲਿਸ ਵੱਲੋ 5 ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;