&NewLine;<p class&equals;"wp-block-paragraph"><strong>ਫਾਜ਼ਿਲਕਾ &vert; <&sol;strong>ਸ਼ੁੱਕਰਵਾਰ ਨੂੰ ਇਥੇ ਕੁਦਰਤ ਦਾ ਕਹਿਰ ਵੇਖਣ ਨੂੰ ਮਿਲਿਆ। ਅਚਾਨਕ ਇਕ ਚੱਕਰਵਾਤੀ ਤੂਫ਼ਾਨ ਨੇ ਪਿੰਡ ਅਤੇ ਖੇਤਾਂ ’ਚ ਤਬਾਹੀ ਮਚਾ ਦਿੱਤੀ। ਤੂਫ਼ਾਨ ਨੇ 50 ਦੇ ਕਰੀਬ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ। ਕਈ ਲੋਕ ਮਲਬੇ ਹੇਠ ਦੱਬ ਗਏ। ਪਿੰਡ ਵਾਸੀਆਂ ਨੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਅਤੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ। ਇਸ ਦੌਰਾਨ ਜ਼ਖ਼ਮੀ ਹੋਏ ਲੋਕ ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਚੱਕਰਵਾਤੀ ਤੂਫਾਨ ਨੇ ਬਾਗਬਾਨੀ ਨੂੰ ਵੀ ਤਬਾਹ ਕਰ ਦਿੱਤਾ। ਤੂਫ਼ਾਨ ਇੰਨਾ ਜ਼ਬਰਦਸਤ ਸੀ ਕਿ ਇਸ ਨੇ ਕਿੰਨੂ ਦੇ ਬੂਟਿਆਂ ਨੂੰ ਜੜ੍ਹੋਂ ਪੁੱਟ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ ਅਧਿਕਾਰੀ ਵੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਿੰਡ ਪੁੱਜੇ। ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਝੱਖੜ ਕਾਰਨ 50 ਘਰਾਂ ਦਾ ਨੁਕਸਾਨ ਹੋਇਆ ਹੈ। ਜ਼ਿਆਦਾਤਰ ਘਰਾਂ ਦੀਆਂ ਛੱਤਾਂ ਉੱਖੜ ਗਈਆਂ ਹਨ।<&sol;p>&NewLine;&NewLine;&NewLine;&NewLine;<h2 class&equals;"wp-block-heading"><strong>ਵੇਖੋ ਵੀਡੀਓ<&sol;strong><&sol;h2>&NewLine;&NewLine;&NewLine;&NewLine;<figure><iframe src&equals;"https&colon;&sol;&sol;www&period;facebook&period;com&sol;plugins&sol;video&period;php&quest;height&equals;476&amp&semi;href&equals;https&percnt;3A&percnt;2F&percnt;2Fwww&period;facebook&period;com&percnt;2Fpunjabibulletin&percnt;2Fvideos&percnt;2F160582456898971&percnt;2F&amp&semi;show&lowbar;text&equals;false&amp&semi;width&equals;476&amp&semi;t&equals;0" width&equals;"476" height&equals;"476" allowfullscreen&equals;"true"><&sol;iframe><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;