ਜਲੰਧਰ ‘ਚ ਆਏ ਕੋਰੋਨਾ ਦੇ 50 ਨਵੇਂ ਮਾਮਲੇ, 1101 ਗਿਣਤੀ ਦੇ ਨਾਲ ਜਲੰਧਰ ਆਇਆ ਦੂਜੇ ਨੰਬਰ ‘ਤੇ

0
741

ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਸਿਖਰ ‘ਤੇ ਹੈ। ਅੱਜ ਹੀ ਜ਼ਿਲ੍ਹੇ ਵਿਚ ਕੋਰੋਨਾ ਦੇ 50 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਜਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 1100 ਦੇ ਕਰੀਬ ਪਹੁੰਚ ਗਈ ਹੈ। ਅੱਜ ਆਇਆ ਮਾਮਲਿਆ ਦੀ ਜਾਣਕਾਰੀ ਅਜੇ ਸਿਹਤ ਵਿਭਾਗ ਵਲੋਂ ਇਲਾਕਿਆਂ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ। ਜ਼ਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲਿਆ ਦੀ ਗਿਣਤੀ 23 ਹੋ ਗਈ ਹੈ।