500 ਸਾਲ ਪੁਰਾਣਾ ਹੈ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ, Video ‘ਚ ਵੇਖੋ ਪੂਰਾ ਇਤਿਹਾਸ

0
2195

ਜਲੰਧਰ | ਚੱਢਾ ਬਰਾਦਰੀ ਦੇ ਜਠੇਰਿਆਂ ਦੇ ਰੂਪ ‘ਚ ਜਾਣੇ ਜਾਂਦੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਦਾ ਇਤਿਹਾਸ 500 ਸਾਲ ਪੁਰਾਣਾ ਹੈ। ਐਤਵਾਰ 19 ਸਤੰਬਰ ਨੂੰ ਮਨਾਏ ਜਾ ਰਹੇ ਸੋਢਲ ਮੇਲੇ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਬੇਸ਼ੱਕ ਮੇਲਾ ਅਨੰਤ ਚੌਦਸ ਵਾਲੇ ਦਿਨ ਮਨਾਇਆ ਜਾਂਦਾ ਹੈ ਪਰ ਮੇਲੇ ਵਾਲੇ ਦਿਨ ਭੀੜ ਹੋਣ ਕਾਰਨ ਸ਼ਰਧਾਲੂ ਇਕ ਹਫਤਾ ਪਹਿਲਾਂ ਹੀ ਨਤਮਸਤਕ ਹੋਣ ਪਹੁੰਚ ਜਾਂਦੇ ਹਨ।

ਵੇਖੋ Video

(ਨੋਟ– ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।