ਜਲੰਧਰ . ਜ਼ਿਲ੍ਹਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਮੰਗਲਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੇ 54 ਨਵੇਂ ਮਾਮਲੇ ਸਾਹਮਣੇ ਆਏ ਹਨ। ਅੱਜ ਕੋਰੋਨਾ ਨਾਲ ਇਕ 70 ਸਾਲ ਬਜ਼ੁਰਗ ਦੀ ਮੌਤ ਹੋ ਗਈ ਹੈ, ਜੋ ਏਕਤਾ ਨਗਰ ਚੁਗਿੱਟੀ ਦਾ ਰਹਿਣ ਵਾਲਾ ਹੈ।
ਦੱਸ ਦਈਏ ਕਿ ਸੋਮਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੇ 218 ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਦੁਆਰਾ ਦਿੱਤੀ ਜਾਣਾਕਾਰੀ ਦੇ ਮੁਤਾਬਿਕ 866 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਆਈ ਹੈ ਤੇ 75 ਲੋਕਾਂ ਨੂੰ ਛੁੱਟੀ ਵੀ ਮਿਲੀ ਗਈ ਹੈ।
ਜਲੰਧਰ ‘ਚ ਆਏ ਕੋਰੋਨਾ ਦੇ 54 ਨਵੇਂ ਮਾਮਲੇ, ਇਕ 70 ਸਾਲ ਦੇ ਬਜ਼ੁਰਗ ਦੀ ਮੌਤ
Related Post