&NewLine;<p class&equals;"wp-block-paragraph"><strong>ਮੋਗਾ &vert;<&sol;strong> 6 ਨਕਾਬਪੋਸ਼ ਬਦਮਾਸ਼ਾਂ ਨੇ ਬਾਈਕ ਸਵਾਰ ਕਿਸਾਨ &&num;8216&semi;ਤੇ ਬੇਸਬਾਲ ਨਾਲ ਹਮਲਾ ਕਰਕੇ ਉਸ ਕੋਲੋਂ 2&period;30 ਲੱਖ ਦੀ ਨਕਦੀ ਖੋਹ ਲਈ। ਇਸ ਸਬੰਧੀ ਥਾਣਾ ਸਦਰ ਦੀ ਪੁਲਿਸ ਨੇ ਪੀੜਤ ਦੀ ਸ਼ਿਕਾਇਤ &&num;8216&semi;ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੇਅੰਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ 8 ਮਾਰਚ ਨੂੰ ਫਿਰੋਜ਼ਪੁਰ ਦੇ ਪਿੰਡ ਪੀਰੂ ਵਾਲਾ ਦੇ ਇਕ ਵਿਅਕਤੀ ਨੂੰ ਆਪਣਾ ਟਰੈਕਟਰ 3 ਲੱਖ ਰੁਪਏ ਵਿਚ ਵੇਚਿਆ ਸੀ। ਉਸ ਦਿਨ 50 ਹਜ਼ਾਰ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਸੀ&comma; ਜਦੋਂਕਿ 2&period;5 ਲੱਖ ਰੁਪਏ ਬਕਾਇਆ ਸਨ।<br><br>ਐਤਵਾਰ ਨੂੰ ਉਹ ਟਰੈਕਟਰ ਦੀ ਬਕਾਇਆ ਰਕਮ ਲੈ ਕੇ ਵਾਪਸ ਆ ਰਿਹਾ ਸੀ। ਉਸ ਕੋਲ 2&period;30 ਲੱਖ ਰੁਪਏ ਸਨ। ਜਦਕਿ 20 ਹਜ਼ਾਰ ਰੁਪਏ ਉਸ ਦੇ ਖਾਤੇ &&num;8216&semi;ਚ ਟਰਾਂਸਫਰ ਕਰ ਦਿੱਤੇ ਗਏ। ਰਸਤੇ &&num;8216&semi;ਚ 2 ਬਾਈਕ ਸਵਾਰ 6 ਨਕਾਬਪੋਸ਼ ਬਦਮਾਸ਼ਾਂ ਨੇ ਸੁੰਨਸਾਨ ਸੜਕ &&num;8216&semi;ਤੇ ਉਸ ਦਾ ਰਸਤਾ ਰੋਕ ਲਿਆ ਅਤੇ ਉਸ ਦੇ ਸਿਰ &&num;8216&semi;ਤੇ ਬੇਸਬਾਲ ਨਾਲ ਹਮਲਾ ਕਰ ਦਿੱਤਾ&comma; ਜਿਸ ਕਾਰਨ ਉਹ ਜ਼ਖਮੀ ਹੋ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬਦਮਾਸ਼ ਉਸ ਦੀ 2&period;30 ਲੱਖ ਦੀ ਨਕਦੀ ਖੋਹ ਕੇ ਫਰਾਰ ਹੋ ਗਏ। ਪੁਲਿਸ ਨੇ ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;