<p><strong>ਬਟਾਲਾ&comma; 4 ਨਵੰਬਰ &vert; <&sol;strong>ਬਟਾਲਾ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਪੁਲਿਸ ਨੇ ਹੈਰੀ ਚੱਠਾ ਵੱਲੋਂ ਚਲਾਏ ਜਾ ਰਹੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕੀਤਾ।<&sol;p>&NewLine;<p><img src&equals;"https&colon;&sol;&sol;dailypost&period;in&sol;wp-content&sol;uploads&sol;2023&sol;11&sol;dgp-300x262&period;jpg" &sol;><&sol;p>&NewLine;<p>ਫਾਇਰਿੰਗ ਵਿਚ ਇਕ ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗੀ&comma; ਜਿਸ ਤੋਂ ਬਾਅਦ ਪੁਲਿਸ ਨੇ ਮੁੱਖ ਮੁਲਜ਼ਮ ਸਣੇ 6 ਲੋਕਾਂ ਨੂੰ 4 ਪਿਸਤੌਲਾਂ ਸਣੇ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ। ਗਿਰੋਹ ਦਾ ਸਬੰਧ ਗੈਂਗਸਟਰ ਹੈਰੀ ਚੱਠਾ ਨਾਲ ਹੈ ਜੋ ਵਿਦੇਸ਼ ਵਿਚ ਬੈਠ ਕੇ ਉਸ ਦੇ ਕਹਿਣ &OpenCurlyQuote;ਤੇ ਫਿਰੌਤੀ ਵਸੂਲਦਾ ਸੀ।<&sol;p>&NewLine;<p>ਡੀਜੀਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ&comma; ਜਿਸ &OpenCurlyQuote;ਤੇ ਕਾਰਵਾਈ ਕਰਦਿਆਂ ਹੈਰੀ ਚੱਠਾ ਗੈਂਗ &OpenCurlyQuote;ਤੇ ਨਜ਼ਰ ਰੱਖੀ ਜਾ ਰਹੀ ਸੀ। ਗੈਂਗਸਟਰਾਂ ਵੱਲੋਂ ਪਹਿਲਾਂ ਫਾਇਰਿੰਗ ਸ਼ੁਰੂ ਕੀਤੀ ਗਈ&comma; ਜਿਸ ਤੋਂ ਬਾਅਦ ਸਵੈ ਰੱਖਿਆ ਲਈ ਪੁਲਿਸ ਨੂੰ ਵੀ ਫਾਇਰਿੰਗ ਕਰਨੀ ਪਈ&comma; ਜਿਸ ਦੌਰਾਨ ਇਕ ਮੁਲਜ਼ਮ ਜ਼ਖਮੀ ਹੋ ਗਿਆ ਤੇ ਉਸ ਦੀ ਲੱਤ ਵਿਚ ਗੋਲੀ ਲੱਗ ਗਈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;