&NewLine;<p class&equals;"wp-block-paragraph"><strong>ਪੁਣੇ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਹਾਰਾਸ਼ਟਰ ਵਿਚ ਪੁਣੇ ਜ਼ਿਲ੍ਹੇ ਦੇ ਪਿੰਪਰੀ ਚਿੰਚਵਾੜ ਸ਼ਹਿਰ ਦੇ ਰਾਵਲ ਕੀਵਾਲ ਇਲਾਕੇ ਵਿਚ ਲੋਹੇ ਦਾ ਹੋਰਡਿੰਗ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ 2 ਲੋਕ ਜ਼ਖਮੀ ਹੋਏ&comma; ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਵਿਚ 4 ਔਰਤਾਂ ਵੀ ਸ਼ਾਮਲ ਹਨ।<br><br>ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚੀਆਂ। ਜਾਣਕਾਰੀ ਅਨੁਸਾਰ ਰਾਵਤ ਕੀਵਾਲ ਇਲਾਕੇ ਦੇ ਕਟਰਾਜ ਦੇਹੂ ਸਰਵਿਸ ਰੋਡ &&num;8216&semi;ਤੇ ਤੂਫਾਨ ਅਤੇ ਮੀਂਹ ਤੋਂ ਬਚਣ ਲਈ ਕੁਝ ਲੋਕ ਇਕ ਦੁਕਾਨ ਦੇ ਕੋਲ ਖੜ੍ਹੇ ਸਨ। ਦੁਕਾਨ ਦੇ ਨੇੜੇ ਇਕ ਲੋਹੇ ਦਾ ਹੋਰਡਿੰਗ ਸੀ। ਤੂਫਾਨ ਕਾਰਨ ਦੁਕਾਨ ਨੇੜੇ ਲੱਗਿਆ ਹੋਰਡਿੰਗ ਡਿੱਗ ਗਿਆ&comma; ਜਿਸ ਕਾਰਨ 8 ਲੋਕ ਹੋਰਡਿੰਗ ਹੇਠਾਂ ਦੱਬ ਗਏ। ਸੋਮਵਾਰ ਸ਼ਾਮ ਨੂੰ ਆਏ ਤੂਫਾਨ ਕਾਰਨ ਸ਼ਹਿਰ ਦੇ ਕਈ ਹੋਰ ਇਲਾਕਿਆਂ ਵਿਚ ਹੀ ਹੋਰਡਿੰਗ ਡਿੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;