&NewLine;<p class&equals;"wp-block-paragraph"><strong>ਸਿੱਕਮ &vert; <&sol;strong>ਪੂਰਬੀ ਸਿੱਕਿਮ &OpenCurlyQuote;ਚ ਸੋਮਗੋ ਝੀਲ ਨੇੜੇ ਬਰਫੀਲਾ ਤੂਫਾਨ ਆਇਆ ਹੈ। ਇਸ ਵਿਚ 150 ਤੋਂ ਵੱਧ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। 6 ਲੋਕਾਂ ਦੀ ਮੌਤ ਵੀ ਹੋਈ ਹੈ। ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਬਰਫ &OpenCurlyQuote;ਚ ਫਸੇ ਲੋਕਾਂ ਨੂੰ ਕੱਢਣ ਦਾ ਕੰਮ ਜਾਰੀ ਹੈ। <br><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;dailypost&period;in&sol;wp-content&sol;uploads&sol;2023&sol;04&sol;o-47&period;jpg" alt&equals;""&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਨੂੰ ਸਾਰੇ ਤੂਫਾਨ ਕਰਕੇ ਟੂਰਿਸ ਬੱਸ ਬੇਕਾਬੂ ਹੋ ਗਈ ਤੇ ਸਿੱਧੀ ਖੱਡ ਵਿਚ ਜਾ ਡਿੱਗੀਮਰਨ ਵਾਲਿਆਂ ਵਿਚ 4 ਪੁਰਸ਼&comma; 1 ਔਰਤ ਅਤੇ ਇਕ ਬੱਚਾ ਸ਼ਾਮਲ ਹੈ। ਬਰਫ ਖਿਸਕਣ ਤੋਂ ਬਾਅਦ ਜ਼ਖਮੀਆਂ ਨੂੰ ਨੇੜੇ ਦੇ ਆਰਮੀ ਹਸਪਤਾਲ ਲਿਜਾਇਆ ਗਿਆ&comma; ਜਿਥੇ 6 ਲੋਕਾਂ ਦੀ ਮੌਤ ਹੋ ਗਈ। ਸਿੱਕਮ ਪੁਲਿਸ&comma; ਸਿੱਕਮ ਦੀ ਟਰੈਵਲ ਏਜੰਟ ਐਸੋਸੀਏਸ਼ਨ&comma; ਸੈਰ ਸਪਾਟਾ ਵਿਭਾਗ ਦੇ ਅਧਿਕਾਰੀ ਅਤੇ ਵਾਹਨਾਂ ਦੇ ਡਰਾਈਵਰ ਬਚਾਅ ਕਾਰਜ ਵਿਚ ਲੱਗੇ ਹੋਏ ਹਨ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;