&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 60 ਪ੍ਰਿੰਸੀਪਲਾਂ ਨੂੰ ਅੱਜ ਹਰੀ ਝੰਡੀ ਦਿਖਾ ਕੇ ਸਿੰਗਾਪੁਰ ਲਈ ਰਵਾਨਾ ਕੀਤਾ। ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸਾਰੇ ਉਥੋਂ ਨਵੀਆਂ ਤਕਨੀਕਾਂ ਸਿੱਖ ਕੇ ਆਉਣਗੇ ਤੇ ਵਿਦਿਆਰਥੀਆਂ ਨੂੰ ਉਸੇ ਹਿਸਾਬ ਨਾਲ ਅਪਡੇਟ ਕਰਨਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਅਸੀਂ ਅਧਿਆਪਕਾਂ ਨੂੰ ਸਮੇਂ ਦੇ ਹਾਣੀ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੀਆਂ ਨੀਤੀਆਂ ਨਾਲ ਲੋਕਾਂ ਵਿਚ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਵਧਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;