&NewLine;<p class&equals;"wp-block-paragraph"><strong>31 ਦਸੰਬਰ&comma; 2021 ਤੱਕ ਸਾਰੇ ਘਰੇਲੂ ਖਪਤਕਾਰਾਂ ਦੇ ਬਕਾਏ ਮੁਆਫ ਕਰਨ ਲਈ ਹਰੀ ਝੰਡੀ<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਇਕ ਜੁਲਾਈ&comma; 2022 ਤੋਂ ਸੂਬੇ ਦੇ ਹਰੇਕ ਘਰ ਨੂੰ ਹਰੇਕ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਫੈਸਲੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਾਰੇ ਘਰੇਲੂ ਖਪਤਕਾਰ ਪ੍ਰਤੀ ਬਿੱਲ ਖਪਤ ਹੋਈਆਂ 600 ਯੂਨਿਟ &&num;8216&semi;ਤੇ ਜ਼ੀਰੋ ਬਿੱਲ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਨਾਲ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ&comma; ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦਰਾਂ ਦੇ ਰੂਪ &&num;8216&semi;ਚ ਕਾਫੀ ਖਰਚਾ ਕਰਨਾ ਪੈਂਦਾ ਸੀ। <br><br>ਇਸ ਫੈਸਲੇ ਦੇ ਅਨੁਸਾਰ ਅਨੁਸੂਚਿਤ ਜਾਤੀ &lpar;ਐਸ&period;ਸੀ&period;&rpar;&comma; ਗਰੀਬੀ ਰੇਖਾ ਤੋਂ ਹੇਠਲੇ ਗੈਰ-ਅਨੁਸੂਚਿਤ ਜਾਤੀ &lpar;ਨਾਨ-ਐਸ&period;ਸੀ&period;&rpar; ਅਤੇ ਪੱਛੜੀ ਸ਼੍ਰੇਣੀ &lpar;ਬੀ&period;ਸੀ&period;&rpar; ਵਾਲੇ ਘਰੇਲੂ ਖਪਤਕਾਰ ਜੋ ਮੌਜੂਦਾ ਸਮੇਂ ਵਿੱਚ ਹਰੇਕ ਬਿੱਲ ਉਤੇ 400 ਯੂਨਿਟ ਮੁਫਤ ਬਿਜਲੀ ਦੇ ਯੋਗ ਸਨ&comma; ਨੂੰ ਵੀ ਸਬਸਿਡੀ ਉਤੇ 600 ਯੂਨਿਟ ਬਿਜਲੀ ਮਿਲੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon; ਖਬਰਾਂ ਦੇ ਅਪਡੇਟਸ ਆਪਣੇ Whatsapp &OpenCurlyQuote;ਤੇ ਮੰਗਵਾਉਣ ਲਈ ਲਿੰਕ &OpenCurlyQuote;ਤੇ ਕਲਿੱਕ ਕਰਕੇ ਪੰਜਾਬੀ ਬੁਲੇਟਿਨ ਦੇ ਗਰੁੱਪ ਨਾਲ ਜੁੜੋ&nbsp&semi;&nbsp&semi;ਖਬਰਾਂ ਦੇ ਲੇਟੇਸਟ ਵੀਡੀਓ ਵੇਖਣ ਲਈ ਸਾਡੇ Facebook ਪੇਜ ਨਾਲ ਵੀ ਜੁੜੋ&nbsp&semi;&rpar;<&sol;strong><&sol;p>&NewLine;&NewLine;&NewLine;&NewLine;<div class&equals;"wp-block-image"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2020&sol;01&sol;bagministeradvtupdate2&period;jpg" class&equals;"wp-image-501"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;