&NewLine;<p class&equals;"wp-block-paragraph"><strong>ਸਮਰਾਲਾ &lpar;ਲੁਧਿਆਣਾ&rpar; &vert;<&sol;strong> ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਨੂੰ ਅਣਗੌਲਿਆਂ ਕਰਨ ਦੇ ਰੋਸ ਵਜੋਂ ਭਾਵੁਕ ਹੁੰਦਿਆਂ ਸਥਾਨਕ ਘੁਲਾਲ ਟੋਲ ਪਲਾਜ਼ਾ &&num;8216&semi;ਤੇ ਬੀਤੀ ਰਾਤ ਇਕ ਕਿਸਾਨ ਨੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਿੰਡ ਰੋਹਲੇ ਤੋਂ 65 ਸਾਲਾ ਕਿਸਾਨ ਤਾਰਾ ਸਿੰਘ ਕਰੀਬ ਇਕ ਸਾਲ ਤੋਂ ਕਿਸਾਨ ਸੰਘਰਸ਼ ਆਰੰਭ ਹੋਣ ਦਿਨਾਂ ਤੋਂ ਹੀ ਘੁਲਾਲ ਟੋਲ ਪਲਾਜ਼ੇ &&num;8216&semi;ਤੇ ਲਗਾਤਾਰ ਧਰਨੇ &&num;8216&semi;ਚ ਸ਼ਮੂਲੀਅਤ ਕਰਦਾ ਆ ਰਿਹਾ ਸੀ। ਉਸ ਦੀ ਪਤਨੀ ਵੀ ਪਿਛਲੇ 10 ਮਹੀਨਿਆਂ ਤੋਂ ਟਿੱਕਰੀ ਬਾਰਡਰ &&num;8216&semi;ਤੇ ਕਿਸਾਨ ਸੰਘਰਸ਼ &&num;8216&semi;ਚ ਲੰਗਰ ਦੀ ਸੇਵਾ ਨਿਭਾ ਰਹੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਮ੍ਰਿਤਕ ਤਾਰਾ ਸਿੰਘ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਨੂੰਨ ਵਾਪਸ ਲੈਣ ਲਈ ਕੀਤੀ ਜਾ ਰਹੀ ਅਣਦੇਖੀ ਕਾਰਨ ਚਿੰਤਾ &&num;8216&semi;ਚ ਰਹਿੰਦਾ ਸੀ&comma; ਜਿਸ ਕਾਰਨ ਬੀਤੀ ਰਾਤ ਉਸ ਨੇ ਟੋਲ ਪਲਾਜ਼ਾ ਦੇ ਪਾਈਪ ਨਾਲ ਲਟਕ ਕੇ ਆਪਣੀ ਜਾਨ ਦੇ ਦਿੱਤੀ। ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ &&num;8216&semi;ਚ ਰੱਖਿਆ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;