ਜਲੰਧਰ . ਸ਼ਹਿਰ ਵਿਚ 24 ਘੰਟਿਆਂ ਦੀ ਸ਼ਾਂਤੀ ਤੋਂ ਬਾਅਦ, ਇਕ ਹੋਰ ਕੋਰੋਨਾ ਕੇਸ ਸਾਹਮਣੇ ਆਇਆ ਹੈ। ਇਹ ਮਾਮਲਾ ਮਕਸੂਦਾ ਦੇ ਜਵਾਲਾ ਨਗਰ ਦੀ 65 ਸਾਲਾਂ ਦੀ ਔਰਤ ਨੂੰ ਕੋਰੋਨਾ ਹੋਇਆ ਹੈ। ਪਹਿਲਾਂ ਜਲੰਧਰ ਵਿਚ 53 ਸਨ ਹੁਣ ਇਸ ਕੇਸ ਆਉਣ ਦੇ ਨਾਲ ਗਿਣਤੀ ਵੱਧ ਕੇ 54 ਹੋ ਗਈ ਹੈ। ਬੀਤੇ ਦਿਨੀ ਓਐੱਸਡੀ ਹਰਪ੍ਰੀਤ ਸਿੰਘ ਦੀ ਰਿਪੋਰਟ ਆਉਣ ਤੋਂ ਬਾਅਦ ਪ੍ਰਸਾਸ਼ਨ ਸਖ਼ਤੀ ਵਿਚ ਆ ਗਿਆ ਸੀ ਤੇ ਹੁਣ ਮਕਸੂਦਾ ਵਿਚ ਇਕ ਹੋਰ ਕੇਸ ਆਉਣ ਨਾਲ ਪ੍ਰਸਾਸ਼ਨ ਹਰਕਤ ਵਿਚ ਆ ਗਿਆ ਹੈ। ਜਲੰਧਰ ਸ਼ਹਿਰ ਵਿਚ ਪਿਛਲੇ ਇਕ ਹਫ਼ਤੇ ਤੋਂ ਕੋਰੋਨਾ ਮਰੀਜਾਂ ਦੀ ਗਿਣਤੀ ਬਹੁਤ ਤੇਜੀ ਨਾਲ ਵਧੀ ਹੈ ਤੇ ਅਜੇ ਤਕ ਇਕ ਹੀ ਮਰੀਜ਼ ਠੀਕ ਹੋ ਸਕਿਆ ਹੈ।
- ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ
ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ…
- ਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸੂਬੇ ਦੀ ਸ਼ਾਂਤੀ ਨੂੰ…
- ‘ਸ੍ਰਿਸ਼ਟੀ ਦੀ ਚਾਦਰ’ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਮੌਕੇ ਲੁਧਿਆਣਾ ਵਿੱਚ ਗੂੰਜਾਇਆ ‘ਧਰਮ ਦੀ ਆਜ਼ਾਦੀ, ਅੰਤਰਆਤਮਾ ਦੀ ਆਜ਼ਾਦੀ ਅਤੇ ਮਨੁੱਖੀ ਸਨਮਾਨ’ ਦਾ ਸਰਬਵਿਆਪੀ ਸੰਦੇਸ਼
ਵਿਸ਼ਵਾਸ, ਅੰਤਰਆਤਮਾ ਦੀ ਆਜ਼ਾਦੀ, ਮਨੁੱਖੀ ਸਨਮਾਨ ਅਤੇ ਹਰ ਧਰਮ ਪ੍ਰਤੀ ਸਤਿਕਾਰ ਦਾ ਸਦੀਵੀ ਸੰਦੇਸ਼ ਲੁਧਿਆਣਾ…
- ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ ਸ਼ੇਰ-ਏ-ਪੰਜਾਬ…
- ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ
ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ ਹੋਣ ਵਾਲੀ ਨਸ਼ਿਆਂ…
- ਬਠਿੰਡਾ ‘ਚ ਪੰਜਾਬ ਦੀ ਸਭ ਤੋਂ ਵੱਡੀ ‘ਯੂਥ ਰਨ’: 20,000 ਨੌਜਵਾਨਾਂ ਤੇ ਖਿਡਾਰੀਆਂ ਨੇ ਨਸ਼ਿਆਂ ਵਿਰੁੱਧ ਦਿੱਤਾ ਮਜ਼ਬੂਤ ਸੁਨੇਹਾ
ਪੰਜਾਬ ਦੇ ਨੌਜਵਾਨਾਂ ਨੇ "ਉੱਡਤਾ ਪੰਜਾਬ" ਦੇ ਪ੍ਰਚਾਰ ਦਾ ਕਰਾਰਾ ਜਵਾਬ ਦਿੱਤਾ ਹੈ। ਬਠਿੰਡਾ ਵਿਖੇ…
- ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ
“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ, ਇਸਨੂੰ ਛੱਡ ਸਕਦਾ ਹਾਂ।”…
- ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ
ਉਨ੍ਹਾਂ ਦਿਨਾਂ, ਜਦੋਂ ਅਕਾਲੀ ਅਤੇ ਕਾਂਗਰਸੀ ਆਗੂ ਪੰਜਾਬ ਵਿਧਾਨ ਸਭਾ ਅੰਦਰ ਗੈਂਗਸਟਰਾਂ ਨੂੰ ਲੈ ਕੇ…
- ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼
ਰੋਪੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਪ੍ਰਦੇਸ਼ ਦੇ ਬੀਬੀਐਨ…
- ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਰਣਬੀਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ…