&NewLine;<p class&equals;"wp-block-paragraph"><strong>ਪਟਿਆਲਾ <&sol;strong>&vert; ਯੂਨੀਵਰਸਿਟੀ ਦੇ ਬਾਹਰ 5 ਅਪ੍ਰੈਲ ਨੂੰ ਹੋਏ ਕਬੱਡੀ ਪ੍ਰਮੋਟਰ ਧਰਮਿੰਦਰ ਦੇ ਕਤਲ ਵਿੱਚ ਪੁਲਿਸ ਨੇ 7 ਲੋਕਾਂ ਨੂੰ ਆਪਣੀ ਹਿਰਾਸਤ ਵਿਚ ਲਿਆ । ਜਿਨ੍ਹਾਂ ਵਿਚੋਂ 4 ਅਰੋਪੀ ਅਤੇ 3 ਪਨਾਹ ਦੇਣ ਵਾਲੇ ਵਿਅਕਤੀ ਹਨ ਪਰ ਪੁਲਿਸ ਨੇ ਜਿਨ੍ਹਾਂ ਮੁੱਖ ਅਰੋਪੀਆਂ ਦੇ ਨਾਮ ਪਰਚਾ ਦਰਜ ਕੀਤਾ ਸੀ ਉਹ ਫਿਲਹਾਲ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਉਨ੍ਹਾਂ ਨੂੰ ਵੀ ਹਿਰਾਸਤ ਵਿਚ ਲੈ ਲਿਆ ਜਾਵੇਗਾ ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਸਐਸਪੀ ਨਾਨਕ ਸਿੰਘ ਅਨੁਸਾਰ ਜਿਨ੍ਹਾਂ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ ਉਨ੍ਹਾਂ ਵਿਚ ਨਵੀਂ ਸ਼ਰਮਾ&comma; ਵਰਿੰਦਰ ਸਿੰਘ ਬਾਵਾ&comma; ਪ੍ਰਿਤਪਾਲ ਸਿੰਘ ਅਤੇ ਬਹਾਦਰ ਸਿੰਘ&nbsp&semi;ਹਨ ਜਦਕਿ ਪਨਾਹ ਦੇਣ ਵਾਲਿਆਂ ਦੇ ਨਾਮ ਤਰਸੇਮ ਲਾਲ&comma; ਸਤਵਿੰਦਰ ਸਿੰਘ ਅਤੇ ਗੁਰਲਾਲ ਸਿੰਘ ਹਨ । ਮੁੱਖ ਅਰੋਪੀ ਹਰਵੀਰ ਸਿੰਘ ਜਿਸ ਦੀ ਧਰਮਿੰਦਰ ਨਾਲ ਤਕਰਾਰ ਚੱਲ ਰਹੀ ਸੀ&comma; ਉਹ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸਦੇ ਨਾਲ ਹਰਮਨ ਅੰਗ ਤੇਜਿੰਦਰ ਸਿੰਘ ਫੌਜੀ ਅਤੇ ਯੋਗਸਵਰ&nbsp&semi;ਬੋਨੀ ਪੁਲਿਸ ਦੀ ਗ੍ਰਿਫਤ ਵਿਚ ਨਹੀਂ ਆਏ ਹਨ।&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph">ਨਾਨਕ ਸਿੰਘ ਨੇ ਦੱਸਿਆ ਕਿ ਇਸ ਕਤਲ ਵਿਚ ਕੋਈ ਗੈਂਗਸਟਰ ਅਤੇ ਕਬੱਡੀ ਕੁਨੈਕਸ਼ਨ ਨਹੀਂ ਵੇਖਣ ਨੂੰ ਮਿਲਿਆ ਪਰ ਯੂਨੀਵਰਸਿਟੀ ਵਿੱਚ ਕੁਝ ਗੈਂਗਸਟਰਾਂ ਦੀਆਂ ਫੋਟੋਜ਼ ਨਾਲ ਵਿਦਿਆਰਥੀਆਂ ਦੇ ਪੋਸਟਰਾਂ ਦੀ ਜਾਂਚ ਜ਼ਰੂਰ ਚੱਲ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;