&NewLine;<p class&equals;"wp-block-paragraph"><strong>ਜਲੰਧਰ<&sol;strong> &vert; ਸੂਬਾ ਸਰਕਾਰ ਵੱਲੋਂ ਕੋਰੋਨਾ ਟੈਸਟਾਂ ਦੀ ਗਿਣਤੀ ਵਧਾਉਣ ਨਾਲ ਜਲੰਧਰ ਵਿੱਚ ਪਾਜੀਟਿਵ ਕੇਸਾਂ ਦੀ ਗਿਣਤੀ ਵੀ ਵੱਧਦੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਦੇ ਕਈ ਸਕੂਲਾਂ ਦੇ ਟੀਚਰਾਂ ਦੀ ਬੁੱਧਵਾਰ ਨੂੰ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸੇਂਟ ਫ੍ਰਾਂਸਿਸ ਕਾਨਵੈਂਟ ਸਕੂਲ ਦੇ 4 ਟੀਚਰਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਗਾਖਲਾਂ ਪਿੰਡ ਦੇ ਸੇਕ੍ਰੇਟ ਹਾਰਟ ਸਕੂਲ ਦੇ ਟੀਚਰ ਨੂੰ ਵੀ ਕੋਰੋਨਾ ਹੋ ਗਿਆ ਹੈ। ਸ਼ਾਹਕੋਟ ਵਿੱਚ ਵੀ ਇੱਕ ਸਕੂਲ ਟੀਚਰ ਨੂੰ ਕੋਰੋਨਾ ਹੋ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਭਾਰਗੋ ਕੈਂਪ ਦੇ ਸਰਕਾਰੀ ਸਕੂਲ ਦਾ ਵੀ ਇੱਕ ਟੀਚਰ ਕੋਰੋਨਾ ਪਾਜੀਟਿਵ ਆਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜ ਜਲੰਧਰ ਦੇ 67 ਲੋਕਾਂ ਦੀ ਕੋਰੋਨਾ ਰਿਪੋਰਟ ਪਾਜੀਟਿਵ ਆ ਚੁੱਕੀ ਹੈ ਜਿਸ ਵਿੱਚ 7 ਟੀਚਰ ਸ਼ਾਮਿਲ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ &rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;