ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਨਾਲ 52 ਸਾਲ ਦੇ ਵਿਅਕਤੀ ਦੀ ਮੌਤ ਹੋ ਗਈ ਹੈ ਤੇ 23 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਮਰੀਜ਼ਾਂ ਦੇ ਆਉਣ ਨਾਲ ਜਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 2732 ਹੋ ਗਈ ਹੈ ਤੇ ਐਕਟਿਵ ਕੇਸਾਂ ਦੀ ਗਿਣਤੀ 750 ਹੋ ਗਈ ਹੈ। ਕੋਰੋਨਾ ਵਾਇਰਸ ਨਾਲ ਜਲੰਧਰ ਵਿਚ ਇਹ 70ਵੀਂ ਮੌਤ ਹੈ।
ਜਲੰਧਰ ‘ਚ ਕੋਰੋਨਾ ਨਾਲ ਹੋਈ 70ਵੀਂ ਮੌਤ, 23 ਹੋਰ ਨਵੇਂ ਮਾਮਲੇ ਆਏ ਸਾਹਮਣੇ, ਗਿਣਤੀ ਹੋਈ 2732
- ਪੰਜਾਬ ਸਿੱਖਿਆ ਕ੍ਰਾਂਤੀ : ਜਲੰਧਰ ‘ਚ ਪਹਿਲੇ ਹੀ ਦਿਨ 35 ਸਕੂਲਾਂ ’ਚ 2.32 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ
ਜਲੰਧਰ, 7 ਅਪ੍ਰੈਲ। ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਨਵਾਂ ਇਤਿਹਾਸ ਰੱਚਣ ਲਈ ਪੰਜਾਬ ਸਿੱਖਿਆ…
- ਹੰਸ ਰਾਜ ਹੰਸ ਨੂੰ ਵੱਡਾ ਸਦਮਾ,ਪਤਨੀ ਦਾ ਹੋਇਆ ਦੇਹਾਂ
ਜਲੰਧਰ, 2 ਅਪ੍ਰੈਲ | ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬੀ…
- ਵੱਡੀ ਖਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ 350 ਕਰੋੜ ਰੁਪਏ ਦਾ ਐਲਾਨ
ਚੰਡੀਗੜ੍ਹ, 26 ਮਾਰਚ | ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ…
- ਪਿਮਸ ਦੇ ਡਾਕਟਰਾਂ ਦੀ ਨਿਗਰਾਨੀ ‘ਚ ਡੱਲੇਵਾਲ, ਹਾਲਤ ਠੀਕ
ਜਲੰਧਰ, 20 ਮਾਰਚ । ਕਿਸਾਨ ਅੰਦੋਲਨ ਦੌਰਾਨ ਸ਼ੰਭੂ ਬਾਰਡਰ ਨੂੰ ਖਾਲੀ ਕਰਵਾਉਣ ਲਈ ਜਿੱਥੇ ਪੁਲਿਸ…
- ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦੱਸਿਆ਼ ਭਾਜਪਾ ਦਾ ਵਫ਼ਾਦਾਰ, ਕਿਹਾ- ਬਾਜਵਾ ਭਾਜਪਾ ਨੇਤਾਵਾਂ ਨਾਲ ਗੁਪਤ ਮੀਟਿੰਗਾਂ ਕਰ ਰਹੇ
ਚੰਡੀਗੜ੍ਹ, 24 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਾਂਗਰਸੀ ਆਗੂ…
- ਜਲੰਧਰ ਦੇ ਇਸ ਇਲਾਕੇ ਵਿੱਚ ਚੱਲੀਆ ਤਾਬੜ-ਤੋੜ ਗੋਲੀਆ, ਸਾਰੀ ਘਟਨਾ ਸੀਸੀਟੀਵੀ ‘ਚ ਕੈਦ
ਜਲੰਧਰ,18 ਫਰਵਰੀ। ਜਲੰਧਰ ਵਿੱਚ ਦਿਨ-ਦਿਹਾੜੇ ਇੱਕ ਵੱਡੀ ਘਟਨਾ ਵਾਪਰੀ, ਜਿਸ ਤੋਂ ਬਾਅਦ ਦਹਿਸ਼ਤ ਦਾ ਮਾਹੌਲ…
- ਜਲੰਧਰ ਦੇ ਰੇਲਵੇ ਸ਼ਟੇਸ਼ਨ ਤੇ ਹਾਈ ਵੋਲਟੇਜ਼ ਡਰਾਮਾ, ਭਾਰੀ ਜਾਮ ਲੱਗਣ ਕਾਰਨ ਲੋਕਾਂ ਨੂੰ ਕਰਨਾ ਪਿਆ ਦਿੱਕਤਾ ਦਾ ਸਾਹਮਣਾ
ਜਲੰਧਰ ,17 ਫਰਵਰੀ। ਜਾਲੰਧਰ ਰੇਲਵੇ ਸਟੇਸ਼ਨ 'ਤੇ ਭਾਰੀ ਵੋਲਟੇਜ਼ ਡਰਾਮਾ ਹੋਣ ਦੀ ਖਬਰ ਸਾਹਮਣੇ ਆਈ…
- Important news:ਪੰਜਾਬ ‘ਚ ਇਮੀਗ੍ਰੇਸ਼ਨ ਕੰਸਲਟੈਂਸੀ ਕੰਪਨੀਆਂ ਦੇ ਖਿਲਾਫ ਕੀਤੀ ਸਖ਼ਤ ਕਾਰਵਾਈ,ਅਧਿਕਾਰੀਆ ਨੂੰ ਦਿੱਤੇ ਸ਼ਖਤ ਹੁਕਮ
ਜਲੰਧਰ ,15 ਫਰਵਰੀ। ਗੈਰ ਕਾਨੂੰਨੀ ਤਰੀਕੇ ਨਾਲ ਪੰਜਾਬੀਆਂ ਨੂੰ ਕੋਪਟ ਦੇ ਬਾਹਰੀ ਮਾਮਲੇ ਨੂੰ ਜਾਲੰਧਰ…
- ਜਲੰਧਰ ‘ਚ ਸ਼ਰਮਨਾਕ ਘਟਨਾ ! ਮੌਸੇਰੇ ਭਰਾ ਨੇ ਹੀ ਕੀਤਾ ਭੈਣ ਨਾਲ ਬਲਾਤਕਾਰ, ਹੋ ਗਿਆ ਫਰਾਰ
ਜਲੰਧਰ, 14 ਫਰਵਰੀ | ਲਾਂਬੜਾ 'ਚ ਹੁਸ਼ਿਆਰਪੁਰ ਦੇ ਥਾਣਾ ਸਦਰ ਖੇਤਰ ਦੀ 14 ਸਾਲਾ ਨਾਬਾਲਗ…
- ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਵਿਰੁੱਧ ਵੱਡਾ ਐਕਸ਼ਨ, ਡਿਪਟੀ ਕਮਿਸ਼ਨਰਾਂ ਤੇ SSP ਨੂੰ ਦਿੱਤੀ ਇਹ ਚੇਤਾਵਨੀ !
ਚੰਡੀਗੜ੍ਹ, 14 ਫਰਵਰੀ | ਦਿੱਲੀ ਵਿਧਾਨ ਸਭਾ ਚੋਣਾਂ ਦੇ ਮੁਕੰਮਲ ਹੋਣ ਤੋਂ ਬਾਅਦ ਹੁਣ ਪੰਜਾਬ…