ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਬੁੱਧਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੇ 71 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਨਾਲ ਹੁਣ ਜਿਲ੍ਹੇ ਵਿਚ ਕੋਰੋਨਾ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 1005 ਦੇ ਅੰਕੜੇ ਤੇ ਪੁੱਜ ਗਈ ਹੈ। ਜਿਲ੍ਹੇ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 367 ਹੈ। ਦੱਸ ਦਈਏ ਕਿ ਜਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 22 ਹੈ। ਅੱਜ ਆਏ ਮਰੀਜ਼ਾਂ ਦੇ ਇਲਾਕੇ ਕਿਹੜੇ ਨੇ ਇਸ ਬਾਰੇ ਅਜੇ ਕੋਈ ਵੀ ਜਾਣਕਾਰੀ ਪ੍ਰਾਪਤ ਨਹੀਂ ਹੋਈ ਜਿਵੇਂ ਹੀ ਕੋਈ ਜਾਣਕਾਰੀ ਪ੍ਰਾਪਤ ਹੁੰਦੀ ਹੈ ਅਸੀਂ ਇੱਥੇ ਅਪਡੇਟ ਕਰ ਦੇਵਾਂਗੇ।
- ਅੱਧੀ ਰਾਤ ਸੜਕਾਂ ‘ਤੇ ਉਤਰਿਆ ਆਪ ਨੇਤਾ ਨਿਤਿਨ ਕੋਹਲੀ — ਗੁਰੂ ਨਾਨਕਪੁਰਾ ਖੇਤਰ ਵਿੱਚ ਸੜਕ, ਲਾਈਟ ਅਤੇ ਸਫਾਈ ਪ੍ਰਣਾਲੀ ਦਾ ਕੀਤਾ ਨਿਰੀਖਣ
ਜਲੰਧਰ, 26 ਅਕਤੂਬਰ | ਆਮ ਆਦਮੀ ਪਾਰਟੀ (ਆਪ) ਦੇ ਜਲੰਧਰ ਸੈਂਟਰਲ ਹਲਕੇ ਇੰਚਾਰਜ ਨਿਤਿਨ ਕੋਹਲੀ…
- ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਵੱਲੋਂ ਮਿਸ਼ਨ ਚੜ੍ਹਦੀ ਕਲਾ ਵਿੱਚ ਪੰਜ ਲੱਖ ਰੁਪਏ ਦਾ ਯੋਗਦਾਨ ਪਾਉਣ ਦਾ ਐਲਾਨ
ਚੰਡੀਗੜ੍ਹ, 21 ਅਕਤੂਬਰ | ਪੰਜਾਬ ਸਟੇਟ ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਨੇ ਅੱਜ ਹੜ੍ਹ ਪੀੜਤਾਂ ਦੀ ਮਦਦ ਲਈ…
- ਨਿਤਿਨ ਕੋਹਲੀ ਦੇ ਯਤਨਾਂ ਨਾਲ, ਜਲੰਧਰ ਦੇ ਸੈਂਟਰਲ ਹਲਕੇ ਵਿੱਚ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ਾਨਦਾਰ ਉਦਘਾਟਨ
ਜਲੰਧਰ: ਨਾਗਰਿਕ ਸਹੂਲਤਾਂ ਅਤੇ ਸ਼ਹਿਰੀ ਵਿਕਾਸ ਨੂੰ ਇੱਕ ਨਵੀਂ ਦਿਸ਼ਾ ਦੇਣ ਦੇ ਉਦੇਸ਼ ਨਾਲ, ਆਮ…
- ਜਲੰਧਰ ਵਿੱਚ ਧਾਰਮਿਕ ਵਿਵਾਦ ਨਿਤਿਨ ਕੋਹਲੀ, ਵਿਨੀਤ ਧੀਰ ਅਤੇ ਮਹਿੰਦਰ ਭਗਤ ਦੀਆਂ ਪਹਿਲਕਦਮੀਆਂ ਨਾਲ ਹੋਇਆ ਹੱਲ
ਜਲੰਧਰ, 7 ਅਕਤੂਬਰ — ਆਮ ਆਦਮੀ ਪਾਰਟੀ ਜਲੰਧਰ ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ, ਮੇਅਰ…
- ਜਲੰਧਰ ਵਿੱਚ ਵਿਕਾਸ ਦੀ ਇੱਕ ਨਵੀਂ ਮਿਸਾਲ – ਨਿਤਿਨ ਕੋਹਲੀ ਨੇ 16 ਲੱਖ ਰੁਪਏ ਦੇ ਟਿਊਬਵੈੱਲ ਅਤੇ ਚੌਕ ਦਾ ਕੀਤਾ ਉਦਘਾਟਨ
ਜਲੰਧਰ, 6 ਅਕਤੂਬਰ - ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ…
- ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ! ਵਧਾਈ ਗਈ ਰਾਹਤ ਰਾਸ਼ੀ, 15 ਅਕਤੂਬਰ ਤੋਂ ਮਿਲਣਗੇ ਮੁਆਵਜ਼ੇ ਦੇ ਚੈੱਕ, CM ਬੋਲੇ- ਦੀਵਾਲੀ ਤੋਂ ਪਹਿਲਾਂ ਹੀ ਪੰਜਾਬੀਆਂ ਦੇ ਚਿਹਰਿਆਂ ‘ਤੇ ਖੁਸ਼ੀ ਦੇ ਦੀਵੇ ਜਲਾਵਾਂਗੇ
ਚੰਡੀਗੜ੍ਹ, 29, ਸਤੰਬਰ - ਅੱਜ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੇ ਦੂਜੇ ਅਤੇ ਆਖਰੀ…
- 1.19 ਕਰੋੜ ਦੀ ਲਾਗਤ ਨਾਲ਼ ਜਲੰਧਰ ਵਿੱਚ ਬਣੇਗੀ ਆਧੁਨਿਕ ਫੂਡ ਸਟ੍ਰੀਟ, ਆਮ ਆਦਮੀ ਪਾਰਟੀ ਦੇ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਰੱਖਿਆ ਨੀਂਹ ਪੱਥਰ
ਜਲੰਧਰ: ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਸ਼੍ਰੀ ਰਾਮ ਚੌਕ…
- ਸੰਕਟ ਦੇ ਸਮੇਂ ਇਕੱਠੇ : ਨਿਤਿਨ ਕੋਹਲੀ ਨੇ ‘ਮਿਸ਼ਨ ਚੜ੍ਹਦੀ ਕਲਾ’ ਤਹਿਤ ਹੜ੍ਹ ਰਾਹਤ ਫੰਡ ਵਿੱਚ ₹50 ਲੱਖ ਦਾ ਯੋਗਦਾਨ ਪਾਇਆ
ਜਲੰਧਰ: 'ਆਪ' ਦੇ ਜਲੰਧਰ ਸੈਂਟਰਲ ਹਲਕੇ ਦੇ ਇੰਚਾਰਜ ਅਤੇ ਹਾਕੀ ਪੰਜਾਬ ਦੇ ਪ੍ਰਧਾਨ ਅਤੇ ਹਾਕੀ…
- ਪੰਜਾਬੀ ਕਲਾਕਾਰਾਂ ਨੇ ਜਤਾਇਆ ਭਰੋਸਾ: ਕਨੇਡਾ ਨਾਲੋਂ ਜ਼ਿਆਦਾ ਸੁਰੱਖਿਅਤ ਹੈ ਪੰਜਾਬ, ਮਾਨ ਸਰਕਾਰ ਅਤੇ ਪੰਜਾਬ ਪੁਲਿਸ ਦੀ ਸਰਗਰਮੀ ਦਾ ਅਸਰ
ਜਲੰਧਰ/ਚੰਡੀਗੜ੍ਹ, 28 ਸਤੰਬਰ | ਪੰਜਾਬ ਦੀ ਧਰਤੀ ਨਾਲ ਜੁੜੇ ਕਲਾਕਾਰ ਹੁਣ ਖੁੱਲ੍ਹ ਕੇ ਕਹਿ ਰਹੇ…
- ਨਗਰ ਨਿਗਮ ਜਲੰਧਰ ਦੀ ਲੇਟ ਲਤੀਫ਼ੀ, ਪਟਾਕਾ ਮਾਰਕੀਟ ਲਈ ਥਾਂ ਦੀ ਚੋਣ ਕਰਨ ਲਈ ਨਗਰ ਨਿਗਮ ਨੂੰ ਲੱਗੇ ਤਿੰਨ ਮਹੀਨੇ
ਜਲੰਧਰ, 26 ਸਤੰਬਰ- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ 23 ਜੂਨ 2025 ਨੂੰ ਨਗਰ ਨਿਗਮ…