&NewLine;<p class&equals;"wp-block-paragraph">ਜਲੰਧਰ &vert; ਕੋਰੋਨਾ ਦੇ ਟੈਸਟ ਵੱਧਣ ਨਾਲ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਜਲੰਧਰ ਜ਼ਿਲੇ ਚ ਵਧਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਕੋਰੋਨਾ ਨਾਲ 1 ਮੌਤ ਹੋਈ ਅਤੇ 78 ਲੋਕਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਦੇ ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਸ਼ਹਿਰ ਦੇ ਨਿੱਜੀ ਹਸਪਤਾਲ ਦੇ ਡਾਕਟਰ&comma; ਇੱਕ ਕਾਂਗਰਸ ਲੀਡਰ ਦੀ ਰਿਪੋਰਟ ਵੀ ਅੱਜ ਪਾਜੀਟਿਵ ਆਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜ ਦੇ ਕੇਸ ਮਾਡਲ ਟਾਊਨ&comma; ਦਿਲਬਾਗ ਨਗਰ&comma; ਅਰਜੁਨ ਨਗਰ&comma; ਬਦਰੀਦਾਸ ਕਾਲੋਨੀ&comma; ਮੁਹੱਲਾ ਗੋਬਿੰਦਗੜ੍ਹ&comma; ਸ਼ਹੀਦ ਬਾਬੂ ਲਾਭ ਸਿੰਘ ਨਗਰ ਤੋਂ ਆਏ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੋਰੋਨਾ ਵੈਕਸੀਨ ਲਗਾਏ ਜਾਣ ਦੌਰਾਨ ਵੀ ਕੇਸ ਵੱਧ ਰਹੇ ਹਨ। ਇਸ ਲਈ ਸਿਹਤ ਵਿਭਾਗ ਨੇ ਸਾਰਿਆਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ &rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;