&NewLine;<p class&equals;"wp-block-paragraph"><strong>ਪਟਿਆਲਾ &vert;<&sol;strong> ਪਿਛਲੇ ਦਿਨੀਂ ਪੁਲਿਸ ਵੱਲੋਂ ਬੀਰਪਾਲ ਕੌਰ ਨਾਂ ਦੀ ਲੁਟੇਰੀ ਲਾੜੀ ਕਾਬੂ à¨•ੀਤੀ ਗਈ&comma; ਜਿਸ ਬਾਰੇ ਖੁਦ ਐੱਸਪੀ ਸਿਟੀ ਵਰੁਣ ਸ਼ਰਮਾ ਨੇ ਮੀਡੀਆ ਨੂੰ ਦੱਸਿਆ ਸੀ ਕਿ ਇਸ ਦੁਲਹਨ ਵੱਲੋਂ 8 ਵਿਆਹ ਕਰਵਾਏ ਗਏ ਸਨ ਅਤੇ ਇਹ ਲੋਕਾਂ ਦੇ ਗਹਿਣੇ ਤੇ ਨਕਦੀ ਲੈ ਕੇ ਫਰਾਰ ਹੋ ਜਾਂਦੀ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਨੂੰ ਜੁਲਕਾ ਥਾਣੇ ਅਧੀਨ ਸ਼ਿਕਾਇਤ &&num;8216&semi;ਤੇ ਕਾਬੂ ਕੀਤਾ ਗਿਆ ਸੀ। ਪਿਛਲੇ ਦਿਨੀਂ ਅਦਾਲਤ &&num;8216&semi;ਚ ਪੇਸ਼ ਕਰਨ ਦੌਰਾਨ ਇਸ ਔਰਤ ਦਾ ਮੈਡੀਕਲ ਕਰਵਾਇਆ ਗਿਆ ਤਾਂ ਉਹ ਐੱਚਆਈਵੀ ਪਾਜ਼ੇਟਿਵ ਪਾਈ ਗਈ&comma; ਨਾਲ ਹੀ ਇਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਕਿਰਨ ਬਾਲਾ ਨਾਂ ਦੀ ਇਕ ਹੋਰ ਔਰਤ ਗ੍ਰਿਫਤਾਰ ਕੀਤੀ ਗਈ ਹੈ। ਇਸ ਨੇ 6 ਵਿਆਹ ਕਰਵਾਏ ਹੋਏ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕਿਰਨ ਬਾਲਾ ਤੋਂ ਜਾਂਚ ਕੀਤੀ ਜਾ ਰਹੀ ਹੈ। ਪਹਿਲੀ ਪੁੱਛਗਿੱਛ &&num;8216&semi;ਚ ਪਤਾ ਲੱਗਾ ਹੈ ਕਿ ਕਿਰਨ ਬਾਲਾ ਵੱਲੋਂ ਵੀ ਹੁਣ ਤੱਕ 6 ਵਿਆਹ ਕਰਵਾਏ ਜਾ ਚੁੱਕੇ ਹਨ। ਪੀੜਤ ਲੋਕ ਫੋਨ &&num;8216&semi;ਤੇ ਸੰਪਰਕ ਕਰ ਰਹੇ ਹਨ। ਅਜੇ ਤੱਕ ਕਿਰਨ ਬਾਲਾ ਖਿਲਾਫ਼ ਕਿਸੇ ਨੇ ਲਿਖਤੀ ਸ਼ਿਕਾਇਤ ਨਹੀਂ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;