&NewLine;<p class&equals;"wp-block-paragraph"><strong>ਮੋਗਾ &lpar;ਤਨਮਯ&rpar; &vert;<&sol;strong> ਗੋਬਿੰਦਗੜ੍ਹ ਬਸਤੀ &&num;8216&semi;ਚ ਖੇਡਦੇ ਸਮੇਂ ਇਕ 8 ਸਾਲ ਦੀ ਬੱਚੀ ਛੱਤ ਤੋਂ ਹੇਠਾਂ ਗਲੀ &&num;8216&semi;ਚ ਡਿੱਗ ਗਈ। ਘਟਨਾ CCTV &&num;8216&semi;ਚ ਕੈਦ ਹੋ ਗਈ। ਛੱਤ ਤੋਂ ਡਿੱਗਣ &&num;8216&semi;ਤੇ ਬੱਚੀ ਗੰਭੀਰ ਜ਼ਖਮੀ ਹੋ ਗਈ&comma; ਜਿਸ ਨੂੰ ਪ੍ਰਾਈਵੇਟ ਹਸਪਤਾਲ &&num;8216&semi;ਚ ਦਾਖਲ ਕਰਵਾਇਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ 8 ਸਾਲਾ ਬੱਚੀ ਦਾ ਮਾਨਸਿਕ ਸੰਤੁਲਨ ਠੀਕ ਨਹੀਂ ਹੈ। ਬੱਚੀ ਛੱਤ &&num;8216&semi;ਤੇ ਬੰਨ੍ਹੀ ਰੱਸੀ ਨਾਲ ਖੇਡ ਰਹੀ ਸੀ ਤੇ ਅਚਾਨਕ ਰੱਸੀ ਟੁੱਟ ਗਈ&comma; ਜਿਸ ਕਾਰਨ ਉਹ ਥੱਲੇ ਡਿੱਗ ਗਈ। ਉਨ੍ਹਾਂ ਕਿਹਾ ਕਿ ਬੱਚੀ ਦੇ ਕਾਫੀ ਸੱਟਾਂ ਲੱਗੀਆਂ ਹਨ&comma; ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;