ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੇ ਅੰਕੜੇ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਵੀਰਾਵਾਰ ਨੂੰ ਕੋਰੋਨਾ ਦੇ ਨਾਲ ਇਕ ਮੌਤ ਤੇ 85 ਕੇਸ ਵੀ ਸਾਹਮਣੇ ਆਏ ਹਨ। ਇਹਨਾਂ ਕੇਸਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 3562 ਹੋ ਗਈ ਹੈ। ਕੱਲ੍ਹ ਵੀ ਕੋਰੋਨਾ ਦੇ 174 ਮਾਮਲੇ ਸਾਹਮਣੇ ਆਏ ਸੀ ਤੇ 4 ਮੌਤਾਂ ਵੀ ਹੋ ਗਈਆਂ ਸਨ। ਹੁਣ ਤੱਕ ਜ਼ਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲਿਆ ਦੀ ਗਿਣਤੀ 89 ਹੋ ਗਈ ਹੈ। ਜ਼ਿਲ੍ਹੇ ਵਿਚ ਨਵੀਂ ਬਣੀ ਲੈਬੋਟਰੀ ਵਿਚੋਂ ਵੀ ਕੋਰੋਨਾ ਦੇ ਟੈਸਟ ਹੋ ਕੇ ਰਿਪੋਰਟਾਂ ਸਾਹਮਣਾ ਆ ਰਹੀਆਂ ਹਨ।
- ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ
ਸੂਬੇ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ ਨੂੰ ਗਤੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ…
- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ…
- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਲੋਕ ਪੱਖੀ ਨੀਤੀ…
- ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਦੁਬਾਰਾ ਬੰਦ ਕਰਨ ਦਾ ਕੀਤਾ ਐਲਾਨ , ਕਿਹਾ…
ਈਰਾਨ ਦੀ ਕੇਂਦਰੀ ਫੌਜੀ ਕਮਾਂਡ ਨੇ ਸ਼ਨੀਵਾਰ ਨੂੰ ਇੱਕ ਵਾਰ ਫਿਰ ਹੋਰਮੁਜ਼ ਜਲਡਮਰੂ ਨੂੰ ਬੰਦ…
- ਪ੍ਰਧਾਨ ਮੰਤਰੀ ਮੋਦੀ ਅੱਜ ਰਾਤ 8:30 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ, ਉਨ੍ਹਾਂ ਦੇ ਦਫ਼ਤਰ…
- ਇਸ ਜਗ੍ਹਾ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਦਰਜ ਕੀਤੀ ਗਈ ਤੀਬਰਤਾ 5.3
ਸ਼ਨੀਵਾਰ (18 ਅਪ੍ਰੈਲ, 2026) ਨੂੰ ਕਸ਼ਮੀਰ ਘਾਟੀ ਵਿੱਚ ਰਿਕਟਰ ਪੈਮਾਨੇ 'ਤੇ 5.3 ਦੀ ਤੀਬਰਤਾ ਵਾਲਾ…
- ਦਹੇਜ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਸੁਪਰੀਮ ਕੋਰਟ ਨੇ ਦਾਜ ਦੇ ਮਾਮਲਿਆਂ ਵਿੱਚ ਨੇ ਵੱਡਾ ਫੈਸਲਾ ਲਿਆ ਹੈ। ਦੱਸ ਦੇਈਏ ਕਿ…
- ਖ਼ਰਾਬ ਮੌਸਮ ਕਾਰਨ ਕਈ ਉਡਾਣਾਂ ਪ੍ਰਭਾਵਿਤ, ਇੰਡੀਗੋ ਨੇ ਯਾਤਰੀਆਂ ਨੂੰ ਜਾਰੀ ਕੀਤੀ ਚੇਤਾਵਨੀ ਅਲਰਟ
ਦਿੱਲੀ ਵਿੱਚ ਬਦਲਦੇ ਮੌਸਮ ਨੇ ਇੱਕ ਵਾਰ ਫਿਰ ਹਵਾਈ ਯਾਤਰਾ ਨੂੰ ਪ੍ਰਭਾਵਿਤ ਕੀਤਾ ਹੈ। ਇੰਡੀਗੋ…
- ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ…