&NewLine;<p class&equals;"wp-block-paragraph"><strong>ਗੁਰਦਾਸਪੁਰ<&sol;strong>&period; ਸਰਕਾਰੀ ਸੀਨੀਅਰ ਸੇਕੇਂਡਰੀ ਸਕੂਲ ਮਲਕਪੁਰ ਵਿਖੇ 8ਵੀਂ ਦੀ ਬੋਰਡ ਪ੍ਰੀਖਿਆ &OpenCurlyQuote;ਚ ਇਕ ਨਿੱਜੀ ਸਕੂਲ ਦਾ ਅਧਿਆਪਕ ਵਿਦਿਆਰਥੀ ਨੂੰ ਨਕਲ ਕਰਵਾਉਂਦੇ ਹੋਏ ਕਾਬੂ ਕੀਤਾ ਗਿਆ ਹੈ। ਖਬਰ ਹੈ ਕਿ ਸਕੂਲ &OpenCurlyQuote;ਚ ਅੱਠਵੀਂ ਕਲਾਸ ਦਾ ਅੰਗਰੇਜ਼ੀ ਦਾ ਪੇਪਰ ਚੱਲ ਰਿਹਾ ਸੀ ਕਿ ਇਸੇ ਸਕੂਲ ਵਿਚ ਇਕ ਨਿੱਜੀ ਸਕੂਲ ਦਾ ਸੈਂਟਰ ਬਣਿਆ ਸੀ&comma; ਜਿੱਥੇ ਅੱਠਵੀਂ ਜਮਾਤ ਦਾ ਇਕ ਵਿਦਿਆਰਥੀ ਪੇਪਰ ਦੇ ਰਿਹਾ ਸੀ&comma; ਜਿਸ ਨੂੰ ਨਿੱਜੀ ਸਕੂਲ ਦੇ ਹੀ ਅਧਿਆਪਕ ਵੱਲੋਂ ਖੁਦ ਨਕਲ ਕਰਵਾਈ ਜਾ ਰਹੀ ਸੀ। ਉਸੇ ਸਮੇਂ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਉਸ ਅਧਿਆਪਕ ਨੂੰ ਮੌਕੇ &&num;8216&semi;ਤੇ ਫੜ ਲਿਆ ਗਿਆ। ਪੁਲਿਸ ਨੂੰ ਮੌਕੇ ਤੇ ਬੁਲਾ ਕੇ ਅਧਿਆਪਕ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਅਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>Note &colon;<&sol;strong>&nbsp&semi;ਵਟਸਐਪ &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ&nbsp&semi;&nbsp&semi;&OpenCurlyQuote;ਤੇ ਕਲਿੱਕ ਕਰੋ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;