&NewLine;<p class&equals;"wp-block-paragraph"><strong>ਲੁਧਿਆਣਾ।<&sol;strong> ਪੀਐੱਸਪੀਸੀਐੱਲ ਦੇ ਇਨਫੋਰਸਮੈਂਟ ਵਿੰਗ ਨੇ ਸਬ ਡਵੀਜ਼ਨ ਸਾਹਨੇਵਾਲ ਅਧੀਨ 27 ਮਈ ਨੂੰ ਵੱਡੇ ਪੱਧਰ &&num;8216&semi;ਤੇ ਕੀਤੀ ਗਈ ਛਾਪੇਮਾਰੀ ਦੌਰਾਨ ਬਿਜਲੀ ਚੋਰੀ ਅਤੇ ਬਿਜਲੀ ਦੀ ਦੁਰਵਰਤੋਂ ਦੇ 20 ਮਾਮਲਿਆਂ ਵਿਚ 9 ਲੱਖ 60 ਹਜ਼ਾਰ ਰੁਪਏ ਦਾ ਜੁਰਮਾਨਾ ਵਸੂਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੀਐੱਸਪੀਸੀਐਲ ਦੇ ਬੁਲਾਰੇ ਮੁਤਾਬਕ ਛੇ ਟੀਮਾਂ ਦਾ ਗਠਨ ਕੀਤਾ ਗਿਆ ਸੀ। ਛਾਪੇਮਾਰੀ ਦੌਰਾਨ ਟੀਮਾਂ ਵੱਲੋਂ 150 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਵਿੱਚੋਂ ਸਾਹਨੇਵਾਲ&comma; ਖੰਨਾ ਅਤੇ ਗੋਬਿੰਦਗੜ੍ਹ ਇਲਾਕਿਆਂ ਵਿਚ ਕੁੱਲ 20 ਮਾਮਲੇ ਸਿੱਧੀ ਚੋਰੀ ਅਤੇ ਬਿਜਲੀ ਦੀ ਦੁਰਵਰਤੋਂ ਦੇ ਪਾਏ ਗਏ। ਟੀਮਾਂ ਵੱਲੋਂ ਬਿਜਲੀ ਚੋਰੀ ਲਈ 9 ਲੱਖ ਰੁਪਏ ਅਤੇ ਦੁਰਵਰਤੋਂ ਲਈ 60 ਹਜ਼ਾਰ ਦਾ ਜੁਰਮਾਨਾ ਵਸੂਲਿਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਸਰਕਾਰ ਸੂਬੇ ਅੰਦਰ ਬਿਜਲੀ ਚੋਰੀ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਸੂਬੇ ਅੰਦਰ ਬਿਜਲੀ ਚੋਰੀ ਨੂੰ ਰੋਕਣ ਲਈ ਨਾਜਾਇਜ਼ ਕੁਨੈਕਸ਼ਨ ਚਲਾਉਣ ਵਾਲੇ ਖਪਤਕਾਰਾਂ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬਿਜਲੀ ਮੰਤਰੀ ਨੇ ਕਿਹਾ ਕਿ ਇਨਫੋਰਸਮੈਂਟ ਵਿੰਗ ਦੀਆਂ ਟੀਮਾਂ ਕੁੰਡੀ ਕੁਨੈਕਸ਼ਨਾਂ ਜਾਂ ਨਾਜਾਇਜ਼ ਤਰੀਕੇ ਨਾਲ ਬਿਜਲੀ ਵਰਤਦੇ ਹੋਏ ਬਿਜਲੀ ਚੋਰੀ ਕਰਨ ਵਾਲੇ ਖ਼ਪਤਕਾਰਾਂ &&num;8216&semi;ਤੇ ਜੁਰਮਾਨੇ ਲਗਾ ਰਹੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੀਐੱਸਪੀਸੀਐੱਲ ਦੇ ਬੁਲਾਰੇ ਨੇ ਸਾਰੇ ਮਾਣਯੋਗ ਖਪਤਕਾਰਾਂ ਨੂੰ ਬਿਜਲੀ ਚੋਰੀ ਨੂੰ ਰੋਕਣ ਲਈ ਅਥਾਰਿਟੀਜ਼ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;