&NewLine;<p class&equals;"wp-block-paragraph"><strong>ਜਲੰਧਰ&period;<&sol;strong> ਮੰਗਲਵਾਰ ਸਵੇਰੇ ਜਲੰਧਰ ਵਿੱਚ ਕੋਰੋਨਾ ਦੇ 4 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਹੁਣ ਜ਼ਿਲ੍ਹੇ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁਲ ਗਿਣਤੀ 135 ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਕੋਰੋਨਾ ਦੇ 7 ਨਵੇਂ ਕੇਸ ਸਾਹਮਣੇ ਆਏ ਸਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਸ਼ਹਿਰ ਤੋਂ ਕੋਰੋਨਾ ਵਾਇਰਸ ਦੇ 4 ਹੋਰ ਮਾਮਲੇ ਜੋ ਸਾਹਮਣੇ ਆਏ ਹਨ&comma; ਸਾਰੇ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤਣ ਵਾਲੇ ਸ਼ਰਧਾਲੂ ਹਨ। ਉਨ੍ਹਾਂ ਨੂੰ ਮੈਰੀਟੋਰੀਅਸ ਸਕੂਲ ਵਿਚ ਦਾਖਲ ਕਰਵਾਇਆ ਗਿਆ ਹੈ&comma; ਜਿਸ ਨੂੰ ਆਇਸੋਲੇਸ਼ਨ ਵਾਰਡ ਬਣਾਇਆ ਗਿਆ ਹੈ। ਹੁਣ ਜਲੰਧਰ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 135 ਹੋ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ਼ਹਿਰ ਵਿਚ ਕੋਰੋਨਾ ਪਾਜ਼ੀਟਿਵ ਆਏ ਮਰੀਜ਼ਾਂ ਵਿਚੋਂ 3 <strong>ਡੱਲੇਵਾਲ ਪਿੰਡ<&sol;strong> ਦੇ ਹਨ&comma; ਜਿਨ੍ਹਾਂ ਵਿਚ 2 ਪੁਰਸ਼ ਤੇ 1 ਔਰਤ ਹੈ। ਇਹ ਤਿੰਨੇ ਮਰੀਜ਼ ਨੰਦੇੜ ਸਾਹਿਬ ਤੋਂ ਸ਼ਰਧਾਲੂ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਇਕ ਮਰੀਜ਼ ਸ਼ਾਹਕੋਟ ਅਧੀਨ ਆਉਂਦੇ ਪਿੰਡ ਗਿੱਲੜਾਂ <&sol;strong>ਦਾ ਰਹਿਣ ਵਾਲਾ ਹੈ ਜੋ ਕਿ ਮਹਾਰਾਸ਼ਟਰ ਵਿਚ ਕਟਾਈ ਲਈ ਗਈ ਕੰਬਾਈਨ ਦਾ ਡਰਾਈਵਰ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>1 ਮਰੀਜ਼ ਅਰਬਨ ਅਸਟੇਟ ਫੇਸ ਦੋ ਨਾਲ ਲੱਗਦੇ ਪਿੰਡ ਫੋਲੜੀਵਾਲ<&sol;strong> ਦਾ 22 ਸਾਲਾ ਨੌਜਵਾਨ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਪਹਿਲਾਂ ਸੋਮਵਾਰ ਨੂੰ ਕੋਰੋਨਾ ਦੇ 7 ਮਰੀਜ਼ਾ ਦੀ ਰਿਪੋਰਟ ਪਾਜ਼ੀਟਿਵ ਆਈ ਸੀ। ਇਨ੍ਹਾਂ ਵਿਚ ਆਦਮਪੁਰ ਦੀ ਨਵੀਂ ਕਲੋਨੀ ਵਿਚ ਰਹਿਣ ਵਾਲਾ 57 ਸਾਲਾ ਆਦਮੀ&comma; ਸ਼ਾਹਕੋਟ ਦੇ ਪਿੰਡ ਜਾਨੀਆ ਦਾ 54 ਸਾਲਾ ਵਿਅਕਤੀ&comma; ਨਾਲ ਲੱਗਦੇ ਸਲੇਮਪੁਰ ਖੇਤਰ ਵਿਚ ਗੁਰੂ ਰਾਮਦਾਸ ਨਗਰ ਦਾ ਇਕ 50 ਸਾਲਾ ਵਿਅਕਤੀ ਅਤੇ ਪੀਏਪੀ ਕੈਂਪਸ ਵਿਚ ਰਹਿਣ ਵਾਲੀ ਇਕ 50 ਸਾਲਾ ਔਰਤ ਸ਼ਾਮਲ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;