ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਜਾਣਾਕਾਰੀ ਮੁਤਾਬਿਕ ਸਿਹਤ ਵਿਭਾਗ ਨੂੰ 9 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਮਿਲੀ ਹੈ। ਅੱਜ ਆਏ ਪਾਜ਼ੀਟਿਵ ਮਰੀਜ਼ਾਂ ਵਿਚੋਂ 6 ਗਦਾਈਪੁਰ ਖੇਤਰ ਦੇ ਦੱਸੇ ਜਾ ਰਹੇ ਹਨ। ਇਹ ਪੁਰਾਣੇ ਮਰੀਜ਼ਾਂ ਦੇ ਸੰਪਰਕ ਵਿਚ ਹੀ ਆਏ ਹਨ। ਦੋ ਯੂਪੀ ਬਿਹਾਰ ਤੋਂ ਵਾਪਸ ਆਏ ਮਜ਼ਦੂਰ ਵੀ ਸ਼ਾਮਲ ਹਨ। ਕੱਲ੍ਹ ਵੀ ਸ਼ਹਿਰ ਵਿਚ 45 ਕੋਰੋਨਾ ਕੇਸ ਆਏ ਸਨ।
ਜਲੰਧਰ ਦਾ ਹਰ ਅਪਡੇਟ ਸਿੱਧਾ ਮੋਬਾਇਲ ‘ਤੇ
- ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ 96467-33001 ਨੂੰ ਸੇਵ ਕਰਕੇ news updates ਮੈਸੇਜ ਭੇਜੋ।
- Whatsapp ਗਰੁੱਪ ਨਾਲ ਜੁੜਣ ਲਈ ਲਿੰਕ ‘ਤੇ ਕਲਿੱਕ ਕਰੋ।
- ਜਲੰਧਰ ਬੁਲੇਟਿਨ ਦੇ ਫੇਸਬੁਕ ਗਰੁੱਪ ਨਾਲ ਵੀ ਜ਼ਰੂਰ ਜੁੜੋ।