&NewLine;<p class&equals;"wp-block-paragraph"><strong>ਜਲੰਧਰ&period;<&sol;strong> ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ &&num;8216&semi;ਤੇ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਹੁਣ ਤੱਕ ਮਾਸਕ ਨਾ ਪਹਿਨਣ ਕਰਕੇ 98 ਐਫ&period;ਆਈ&period;ਆਰ&period;ਦਰਜ ਕੀਤੀਆਂ ਗਈਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਤੇ ਕੁੱਲ 422 ਐਫ&period;ਆਈ&period;ਆਰ ਦਰਜ ਕੀਤੀਆਂ ਗਈਆ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਇਨਾਂ ਵਿੱਚ 98 ਐਫ&period;ਆਈ&period;ਆਰ&period;ਉਨ੍ਹਾਂ ਖਿਲਾਫ਼ ਦਰਜ ਕੀਤੀਆਂ ਗਈਆਂ ਹਨ ਜੋ ਸ਼ਹਿਰ ਵਿੱਚ ਬਿਨਾਂ ਮਾਸਕ ਦੇ ਪਾਏ ਗਏ ਸਨ। ਉਨ੍ਹਾਂ ਕਿਹਾ ਇਸ ਤਰ੍ਹਾਂ ਕਰਫ਼ਿਊ ਨਿਯਮਾਂ ਦੀ ਉਲੰਘਣਾ &&num;8216&semi;ਤੇ 549 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਭੁੱਲਰ ਨੇ ਅੱਗੇ ਦੱਸਿਆ ਕਿ ਬਿਨਾਂ ਵਜਾ ਅਤੇ ਯੋਗ ਕਰਫ਼ਿਊ ਪਾਸ ਤੋਂ ਬਿਨਾਂ ਸ਼ਹਿਰ &&num;8216&semi;ਚ ਘੁੰਮਣ ਵਾਲਿਆਂ ਦੇ 9463 ਅਵਾਜਾਈ ਚਲਾਨ ਕੱਟੇ ਗਏ ਹਨ। ਉਨ੍ਹਾ ਦੱਸਿਆ ਕਿ ਸ਼ਹਿਰ ਵਿੱਚ 683 ਵਾਹਨ ਜਬਤ ਕੀਤੇ ਗਏ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਉਣ ਲਈ ਕਰਫ਼ਿਊ ਲਗਾਇਆ ਗਿਆ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;