&NewLine;<p class&equals;"wp-block-paragraph"><strong>ਹੁਸ਼ਿਆਰਪੁਰ &vert;<&sol;strong> ਗੜ੍ਹਸ਼ੰਕਰ ਪੁਲਿਸ ਨੇ ਇਥੋਂ ਦੇ ਪਿੰਡ ਦੀ ਇਕ ਨਾਬਾਲਿਗਾ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਲੜਕੀ ਦੀ ਮਾਤਾ ਨੇ ਦੱਸਿਆ ਕਿ ਉਸ ਦੇ ਤਿੰਨ ਬੱਚੇ ਹਨ। ਉਸ ਦੀ ਵੱਡੀ ਲੜਕੀ ਦੀ ਉਮਰ 14 ਸਾਲ ਹੈ ਅਤੇ ਉਸ ਨੇ ਸਕੂਲ ਤੋਂ ਨੌਵੀਂ ਜਮਾਤ ਪਾਸ ਕੀਤੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਲੜਕੀ ਦੀ ਮਾਤਾ ਨੇ ਕਿਹਾ ਕਿ ਉਸ ਦੀ ਲੜਕੀ ਉਕਤ ਨੰਬਰ ਵਾਲੇ ਫੋਨ &&num;8216&semi;ਤੇ ਕਿਸੇ ਨਾਲ ਗੱਲ ਕਰਦੀ ਸੀ। 7 ਮਾਰਚ ਨੂੰ ਉਹ ਕਿਸੇ ਨਾਲ ਚਲੀ ਗਈ। ਉਸ ਨੂੰ ਸ਼ੱਕ ਹੈ ਕਿ ਫੋਨ ਕਰਨ ਵਾਲਾ ਉਸ ਨੂੰ ਵਰਗਲਾ ਕੇ ਵਿਆਹ ਕਰਵਾਉਣ ਦੀ ਨੀਅਤ ਨਾਲ ਲੈ ਗਿਆ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;