ਜਲੰਧਰ ‘ਚ ਆਏ ਕੋਰੋਨਾ ਦੇ 43 ਨਵੇਂ ਮਾਮਲੇ, ਗਿਣਤੀ ਹੋਈ 650

0
582

ਜਲੰਧਰ . ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਜਿਲ੍ਹੇ ਵਿਚ ਰੋਜਾਨਾ 40-45 ਕੇਸ ਆ ਰਹੇ ਹਨ ਤੇ ਮਰੀਜਾਂ ਦੀ ਗਿਣਤੀ 1 ਹਜਾਰ ਦੇ ਅੰਕੜੇ ਵੱਲ ਵੱਧ ਰਹੀਂ ਹੈ। ਹੁਣੇ-ਹੁਣੇ ਜਲੰਧਰ ਵਿਚ 43 ਹੋਰ ਕੇਸ ਸਾਹਮਣੇ ਆਏ ਹਨ। ਹੁਣ ਜਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਮਰੀਜਾਂ ਦੀ ਗਿਣਤੀ 650 ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕੁਝ ਲੋਕ ਸ਼ਹਿਰ ਦੇ ਹਨ ਤੇ ਕੁਝ ਸ਼ਹਿਰ ਤੋਂ ਬਾਹਰ ਦੇ। ਇਹ ਕੇਸਾਂ ਦੇ ਇਲਾਕਿਆਂ ਬਾਰੇ ਅਜੇ ਕੋਈ ਵੀ ਜਾਣਕਾਰੀ ਪ੍ਰਾਪਤ ਨਹੀਂ ਹੋਈ ਜਿਵੇਂ ਹੀ ਜਾਣਕਾਰੀ ਮਿਲਦੀ ਹੈ ਇੱਥੇ ਅਪਡੇਟ ਕਰ ਦਿੱਤੀ ਜਾਵੇਗੀ।

ਜਲੰਧਰ ਦਾ ਹਰ ਅਪਡੇਟ ਸਿੱਧਾ ਮੋਬਾਈਲ ਤੇ

• ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ 96467-33001 ਨੂੰ ਸੇਵ ਕਰਕੇ news updates ਮੈਸੇਜ ਭੇਜੋ।
• Whatsapp ਗਰੁੱਪ ਨਾਲ ਜੁੜਣ ਲਈ ਲਿੰਕ ‘ਤੇ ਕਲਿੱਕ ਕਰੋ।
• ਜਲੰਧਰ ਬੁਲੇਟਿਨ ਦੇ ਫੇਸਬੁਕ ਗਰੁੱਪ ਨਾਲ ਵੀ ਜ਼ਰੂਰ ਜੁੜੋ।