ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਸੋਮਵਾਰ ਨੂੰ ਕੋਰੋਨਾ ਦੇ 7 ਨਵੇਂ ਕੇਸ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਹੁਣ ਜਿਲ੍ਹੇ ਵਿਚ ਕੋਰੋਨਾ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 720 ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ ਅੱਜ ਆਏ ਮਾਮਲਿਆਂ ਵਿਚ 3 ਮਰਦ ਤੇ 4 ਔਰਤਾਂ ਸ਼ਾਮਲ ਹਨ, ਇਹਨਾਂ ਮਰੀਜ਼ਾਂ ਦੇ ਇਲਾਕੇ ਨੇ, ਬਸਤੀ ਸ਼ੇਖ, ਗੋਬਿੰਦ ਨਗਰ, ਗੁੱਜਾ ਪੀਰ, ਅਮਰ ਨਗਰ, ਗੁਲਾਬ ਦੇਵੀ ਰੋਡ, ਅਮਰ ਗਾਰਡਨ, ਪਠਾਨਕੋਟ ਬਾਇਸਪਾਸ ਹਨ।
ਜਲੰਧਰ ਦਾ ਹਰ ਅਪਡੇਟ ਸਿੱਧਾ ਮੋਬਾਈਲ ‘ਤੇ
• ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ 96467-33001 ਨੂੰ ਸੇਵ ਕਰਕੇ news updates ਮੈਸੇਜ ਭੇਜੋ।
• Whatsapp ਗਰੁੱਪ ਨਾਲ ਜੁੜਣ ਲਈ ਲਿੰਕ ‘ਤੇ ਕਲਿੱਕ ਕਰੋ।
• ਜਲੰਧਰ ਬੁਲੇਟਿਨ ਦੇ ਫੇਸਬੁਕ ਗਰੁੱਪ ਨਾਲ ਵੀ ਜ਼ਰੂਰ ਜੁੜੋ।