ਜਲੰਧਰ ‘ਚ ਐਸਡੀਐਮ ਸਮੇਤ 31 ਮਾਮਲੇ ਆਏ ਸਾਹਮਣੇ, ਕੋਰੋਨਾ ਨਾਲ ਇਕ ਮੌਤ ਹੋਣ ਦੀ ਵੀ ਖ਼ਬਰ

0
1004

ਜਲੰਧਰ . ਜਿਲ੍ਹੇ ਵਿਚ ਕੋਰੋਨਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਵੀਰਵਾਰ ਨੂੰ ਜ਼ਿਲ੍ਹੇ ਵਿਚ 31 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਮਰੀਜ਼ਾਂ ਨਾਲ ਜਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 1035 ਹੋ ਗਈ ਹੈ। ਅੱਜ ਆਏ ਮਾਮਲਿਆ ਵਿਚ ਸ਼ਾਹਕੋਟ ਤਹਿਸੀਲ ਦੇ ਐਸਡੀਐਮ ਵੀ ਸ਼ਾਮਲ ਹਨ। ਸ਼ਹਿਰ ਵਿਚ ਕੋਰੋਨਾ ਨਾਲ ਇਕ ਹੋਰ ਮੌਤ ਦੀ ਖਬਰ ਮਿਲੀ ਹੈ, ਇਹ ਮਰੀਜ਼ ਪਿਛਲੇ ਕਈ ਦਿਨਾਂ ਤੋਂ ਸਿਵਲ ਹਸਪਤਾਲ ਜਲੰਧਰ ਵਿਚ ਜੇਰੇ ਇਲਾਜ ਸੀ। 

ਜਲੰਧਰ ਦਾ ਹਰ ਅਪਡੇਟ ਸਿੱਧਾ ਮੋਬਾਈਲ ‘ਤੇ

• ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ 96467-33001 ਨੂੰ ਸੇਵ ਕਰਕੇ news updates ਮੈਸੇਜ ਭੇਜੋ।
• Whatsapp ਗਰੁੱਪ ਨਾਲ ਜੁੜਣ ਲਈ ਲਿੰਕ https://bit.ly/3djfXet ‘ਤੇ ਕਲਿੱਕ ਕਰੋ।
• ਜਲੰਧਰ ਬੁਲੇਟਿਨ ਦੇ ਫੇਸਬੁਕ ਗਰੁੱਪ https://bit.ly/3diTrmP ਨਾਲ ਵੀ ਜ਼ਰੂਰ ਜੁੜੋ।

(Sponsored : ਸਸਤੇ ਬੈਗ ਤੇ ਟ੍ਰੈਵਲਿੰਗ ਸੂਟਕੇਸ ਖਰੀਦਣ ਲਈ ਸੰਪਰਕ ਕਰੋ 9646-786-001, Address : 28, Vivek Nagar, Guru Gobind Singh Avenue Road, Jalandhar City)