ਜਲੰਧਰ ‘ਚ ਕੋਰੋਨਾ ਨਾਲ ਹੋਈ 70 ਸਾਲ ਦੇ ਬਜ਼ੁਰਗ ਦੀ ਮੌਤ, 56 ਹੋਰ ਮਾਮਲੇ ਆਏ ਸਾਹਮਣੇ

0
1393

ਜਲੰਧਰ . ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ ਵੱਧ ਵਿਚ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਨੂੰ ਕੋਰੋਨਾ 70 ਸਾਲ ਦੇ ਇਕ ਬਜ਼ੁਰਗ ਦੀ ਮੌਤ ਹੋਣ ਦੇ ਨਾਲ 56 ਨਵੇਂ ਮਾਮਲੇ ਸਾਹਮਣੇ ਆਏ ਹਨ।

ਸਿਹਤ ਵਿਭਾਗ ਦੇ ਮੁਤਾਬਿਕ ਅੱਜ ਆਏ ਕੋਰੋਨਾ ਮਰੀਜਾਂ ਵਿਚੋਂ 34 ਪ੍ਰਾਇਵੇਟ ਲੈਬੋਟਰੀ ਤੋਂ ਆਏ ਹਨ। ਜਿਸ ਤੋਂ ਬਾਅਦ ਹੁਣ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 2283 ਹੋ ਗਈ ਹੈ। ਹੁਣ ਤੱਕ ਜਲੰਧਰ ਵਿਚ ਕੋਰੋਨਾ ਨਾਲ ਮਰਨ ਵਾਲਿਆ ਦੀ ਗਿਣਤੀ 53 ਹੋ ਗਈ ਹੈ।

Special Offer

(Sale : 950 रुपए वाला ये स्टाइलिश बैग खरीदें सिर्फ 550 रुपए में… पूरे पंजाब में होम डिलीवरी। कॉल करें : 9646-786-001)