ਚੰਡੀਗੜ੍ਹ . ਸੂਬਾ ਸਰਕਾਰ ਨੇ ਅਨਲੌਕ-5 ਵਿਚ ਪੂਰੇ ਪੰਜਾਬ ਵਿਚ ਕੋਰੋਨਾ ਕਰਕੇ ਲੱਗਦੇ ਐਤਵਾਰ ਦੇ ਕਰਫਿਊ ਅਤੇ ਲੌਕਡਾਊਨ ਨੂੰ ਹਟਾ ਦਿੱਤਾ ਗਿਆ ਹੈ। ਇਹ ਕਰਫਿਊ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੱਗਦਾ ਸੀ।
ਕੈਪਟਨ ਸਰਕਾਰ ਨੇ ਅੱਗੇ ਕਿਹਾ ਕਿ ਸਕੂਲ-ਕਾਲਜ ਖੋਲ੍ਹਣ ਦਾ ਫੈਸਲਾ ਬਾਅਦ ਵਿਚ ਲਿਆ ਜਾਵੇਗਾ। ਉਹਨਾਂ ਕਿਹਾ ਕਿ ਪਹਿਲਾਂ ਕੋਰੋਨਾ ਦੇ ਪ੍ਰਭਾਵ ਨੂੰ ਦੇਖਿਆ ਜਾਵੇਗਾ ਫਿਰ ਹੀ ਕੋਈ ਫੈਸਲਾ ਕੀਤਾ ਜਾ ਸਕਦਾ ਹੈ।
ਅਜੇ ਇਸ ਸਬੰਧੀ ਪੰਜਾਬ ਸਰਕਾਰ ਦੀਆਂ ਡਿਟੇਲ ਗਾਈਡਲਾਈਂਜ਼ ਜਾਰੀ ਹੋਣੀਆਂ ਹਨ ਜਿਵੇਂ ਹੀ ਜਾਰੀ ਹੁੰਦੀਆਂ ਨੇ ਇੱਥੇ ਅਪਡੇਟ ਕਰ ਦਿੱਤੀਆਂ ਜਾਣਗੀਆਂ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ਵਿੱਚ
ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ