ਜਲੰਧਰ | ਜ਼ਿਲੇ ਵਿੱਚ ਕੋਰੋਨਾ ਮੁੜ ਵੱਧਦਾ ਨਜ਼ਰ ਆ ਰਿਹਾ ਹੈ। ਸ਼ੁੱਕਰਵਾਰ ਨੂੰ 111 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਵੀਰਵਾਰ ਨੂੰ 130 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ।
ਸ਼ੁੱਕਰਵਾਰ ਨੂੰ 4 ਲੋਕਾਂ ਦੀ ਮੌਤ ਵੀ ਹੋਈ ਹੈ। ਵੱਧਦੇ ਕੋਰੋਨਾ ਕੇਸਾਂ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਘਰਨਸ਼ਿਆਮ ਥੋਰੀ ਦਾ ਕਹਿਣਾ ਹੈ ਕਿ ਸਾਨੂੰ ਇਕ ਵਾਰ ਫਿਰ ਤੋਂ ਕੋਰੋਨਾ ਪ੍ਰਤੀ ਜਾਗਰੁਕ ਹੁੰਦਿਆਂ ਸਾਵਧਾਨੀ ਵਰਤਣ ਦੀ ਲੋੜ ਹੈ।
(News Updates : ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਵਟਸਐਪ ਗਰੁੱਪ ਨਾਲ ਜੁੜੋ )







































